ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੇਵਾ ਨਵਿਰਤੀ ੳਪੁਰੰਤ ਮੁੜ ਨਿਯੁਕਤੀ ਨੂੰ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਇਕ ਪੱਤਰ ਜਾਰੀ ਕਰਕੇ ਇਸਦੀ ਜਾਣਕਾਰੀ ਦਿੱਤੀ ਗਈ ਹੈ।ਜਿਸ ਵਿਚ ਲਿਿਖਆ ਗਿਆ ਹੈ ਕਿ ਸੇਵਾ ਨਵਿਰਤੀ ਤੋਂ ਬਾਅਦ ਅਧਿਕਾਰੀ/ਕਰਮਚਾਰੀ ਭਾਵੇਂ ਉਹ ਪ੍ਰਸੋਨਲ ਵਿਭਾਗ ਦੀ ਪ੍ਰਵਾਨਗੀ ਤੇ ਭਾਵੇਂ ਵਿਭਾਗ ਵੱਲੋਂ ਆਪਣੇ ਪੱਧਰ ਤੇ ਮੁੜ ਨਿਯੁਕਤੀ ਕੀਤੀ ਗਈ ਹੋਵੇ।
Also Read : SKM ਦੀ ਅਹਿਮ ਬੈਠਕ ਅੱਜ, ਲਿਆ ਜਾ ਸਕਦਾ ਹੈ ਵੱਡਾ ਫੈਸਲਾ
ਉਨ੍ਹਾਂ ਰਿਟਇਰਡ ਅਧਿਕਾਰੀਆਂ/ਕਰਮਚਾਰੀਆਂ ਦੀ ਮੁੜ-ਨਿਯੁਕਤੀ (ਕੰਟਰੈਕਟ ਜਾਂ ਕਿਸੇ ਹੋਰ ਅਧਾਰ ਤੇ) ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕਰਨ ਸਬੰਧੀ ਕਾਰਵਾਈ ਕੀਤੀ ਜਾਵੇ।ਕੇਵਲ ਮੁੜ-ਨਿਯੁਕਤ ਕੀਤੇ ਗਏ ਲਾਅ ਅਫਸਰਾਂ ਨੂੰ ਇਸ ਵਿਚ ਛੋਟ ਦਿੱਤੀ ਗਈ ਹੈ।




