ਚੰਡੀਗੜ੍ਹ: ਚੰਡੀਗੜ੍ਹ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਹੈ। ਦਰਅਸਲ, ਸਿੱਖਿਆ ਦਾ ਅਧਿਕਾਰ ਕਾਨੂੰਨ 2009 ਤਹਿਤ ਸੈਕਟਰ-38 ਸਥਿਤ ਵਿਵੇਕ ਹਾਈ ਸਕੂਲ ਦੀ ਮਾਨਤਾ ਆਰਥਿਕ ਤੌਰ 'ਤੇ ਕਮਜ਼ੋਰ ਵਰਗ (ਈਡਬਲਿਊਐਸ) ਦੇ ਬੱਚਿਆਂ ਨੂੰ ਦਾਖ਼ਲਾ ਨਾ ਦੇਣ ਕਾਰਨ ਰੱਦ ਕਰ ਦਿੱਤੀ ਗਈ ਹੈ।
ਨਵੇਂ ਦਾਖਲਿਆ ਉੱਤੇ ਲਗਾਈ ਸੀ ਪਾਬੰਦੀ
ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਸਕੂਲ ਵਿੱਚ ਨਵੇਂ ਦਾਖ਼ਲਿਆਂ ’ਤੇ ਪਾਬੰਦੀ ਲਾ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਹੜੇ ਬੱਚੇ ਪੜ੍ਹ ਰਹੇ ਹਨ, ਉਹ ਇਸ ਸਾਲ ਵਿੱਚ ਹੀ ਆਪਣੀ ਪੜ੍ਹਾਈ ਪੂਰੀ ਕਰ ਸਕਦੇ ਹਨ, ਪਰ ਪ੍ਰੀਖਿਆ ਦੇਣ ਤੋਂ ਬਾਅਦ ਨੇੜੇ ਦੇ ਸਰਕਾਰੀ ਸਕੂਲ ਵਿੱਚ ਸ਼ਿਫਟ ਹੋ ਸਕਦੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
China Fire News: उत्तरी चीन के बाजार में लगी आग, 8 लोगों की मौत, 15 घायल
Yuzvendra Chahal-Dhanashree Divorce: युजवेंद्र चहल ने धनश्री के साथ हटाईं तस्वीरें, इंस्टाग्राम पर किया एक-दूसरे को अनफॉलो
Jammu-Kashmir : जम्मू-कश्मीर के बांदीपोरा में सेना का वाहन खाई में गिरा, 2 जवान शहीद, 4 घायल