ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪਾਰਟੀ ਦੇ ਨਵੇਂ ਦਫ਼ਤਰ ਦਾ ਕੀਤਾ ਜਾਵੇਗਾ ਉਦਘਾਟਨ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅੱਜ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਜਿਸ ਕਾਰਨ ਉਹ ਅੱਜ ਚੰਡੀਗੜ੍ਹ ਵਿਖੇ ਨਵੇਂ ਦਫ਼ਤਰ…

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ (Capt. Amarinder Singh) ਅੱਜ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਜਿਸ ਕਾਰਨ ਉਹ ਅੱਜ ਚੰਡੀਗੜ੍ਹ ਵਿਖੇ ਨਵੇਂ ਦਫ਼ਤਰ (New Office) ਦਾ ਉਦਘਾਟਨ ਕਰਨ ਜਾ ਰਹੇ ਹਨ। ਪੰਜਾਬ ਲੋਕ ਕਾਂਗਰਸ ਦਾ ਦਫ਼ਤਰ ਸੈਕਟਰ-9 ਵਿੱਚ ਖੋਲ੍ਹਿਆ ਗਿਆ ਹੈ ਅਤੇ ਕੈਪਟਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਡਿਜੀਟਲ ਮਾਧਿਅਮ (Digital Midium) ਰਾਹੀਂ ਜੋੜਨ ਦੀ ਕੋਸ਼ਿਸ਼ ਵੀ ਕੀਤੀ ਜਾਵੇਗੀ।

Also Read : ਸ਼੍ਰੀਲੰਕਾਈ ਨੌਜਵਾਨ ਦੀ ਹੱਤਿਆ ਮਾਮਲੇ ‘ਚ ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਸ਼ਰਮਨਾਕ ਬਿਆਨ

ਦੱਸ ਦੇਈਏ ਕਿ ਕਾਂਗਰਸ ਪਾਰਟੀ (Congress Party) ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਇਸ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ (Punjab Lok Congress) ਰੱਖਿਆ ਗਿਆ, ਜਿਸ ਦੇ ਦਫ਼ਤਰ ਦਾ ਅੱਜ ਅਮਰਿੰਦਰ ਸਿੰਘ ਉਦਘਾਟਨ ਕਰਨ ਜਾ ਰਹੇ ਹਨ।

Leave a Reply

Your email address will not be published. Required fields are marked *