ਚੰਡੀਗੜ੍ਹ : ਬਾਬਾ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ ਆਈ ਹੈ। ਆਖਰ ਸ਼ਰਧਾਲੂਆਂ ਦੀ ਉਡੀਕ ਖਤਮ ਹੋ ਗਈ। ਦਰਅਸਲ ਕੇਂਦਰ ਸਰਕਾਰ ਨੇ ਤਿਉਹਾਰ ਤੋਂ ਦੋ ਦਿਨ ਪਹਿਲਾਂ 17 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫੈਸਲਾ ਕੀਤਾ ਹੈ।
Also Read : ਗੁਰਪੁਰਬ ਮੌਕੇ ਸਿੱਖ ਸ਼ਰਧਾਲੂਆਂ ਨੂੰ ਵੱਡੀ ਸੌਗਾਤ, ਭਲਕੇ ਖੁਲ੍ਹੇਗਾ ਕਰਤਾਰਪੁਰ ਲਾਂਘਾ
ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਮੇਂ ਸਿਰ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਾਲ ਹਜ਼ਾਰਾਂ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਪਵਿੱਤਰ ਅਸਥਾਨ 'ਤੇ ਮੱਥਾ ਟੇਕਣ ਦਾ ਮੌਕਾ ਮਿਲੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर