ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਇੱਕ ਵਾਰ ਫਿਰ ਟਵਿੱਟਰ ਜੰਗ ਛਿੜ ਗਈ ਹੈ। ਸਿੱਧੂ ਨੇ ਟਵੀਟ ਕਰਕੇ ਕੈਪਟਨ ‘ਤੇ ਨਿਸ਼ਾਨਾ ਸਾਧਿਆ ਸੀ, ਜਿਸ ‘ਤੇ ਹੁਣ ਉਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ ਹੈ। ਕੈਪਟਨ ਦੇ ਸਹਿਯੋਗੀ ਰਵੀਨ ਠੁਕਰਾਲ ਨੇ ਟਵੀਟ ਕੀਤਾ ਕਿ ਇਸ ਵਿਅਕਤੀ ਨੂੰ ਕੁਝ ਨਹੀਂ ਪਤਾ। ਇਹ ਤਾਂ ਮੂੰਹ ਨਾਲ ਬਕਵਾਸ ਬੋਲਦਾ ਰਹਿੰਦਾ ਹੈ। ਮੈਂ ਸੂਬੇ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਸਾਰੇ ਕੇਂਦਰੀ ਮੰਤਰੀਆਂ ਨੂੰ ਮਿਲ ਰਿਹਾ ਸੀ। ਰਾਜ ਉਦੋਂ ਤੱਕ ਕੁਝ ਨਹੀਂ ਕਰ ਸਕਦੇ ਜਦੋਂ ਤੱਕ ਉਹ ਕੇਂਦਰ ਨਾਲ ਗੱਲ ਨਹੀਂ ਕਰਦੇ। ਮੈਂ ਇਹ ਉਮੀਦ ਨਹੀਂ ਕਰ ਸਕਦਾ ਕਿ ਸਿੱਧੂ ਨੂੰ ‘ਸੁਧਾਰ ਸੁਸ਼ਾਸਨ’ ਬਾਰੇ ਕੁਝ ਪਤਾ ਹੋਵੇਗਾ।
ਨਵਜੋਤ ਸਿੱਧੂ ਦੇ ਟਵੀਟ ‘ਤੇ ਕੈਪਟਨ ਦਾ ਪਲਟਵਾਰ, ਦਿੱਤਾ ਇਹ ਜਵਾਬ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਇੱਕ ਵਾਰ ਫਿਰ ਟਵਿੱਟਰ ਜੰਗ ਛਿੜ ਗਈ…



