ਪੰਜਾਬ ਨੂੰ ਲੈਕੇ ਕੇਂਦਰ ਦਾ ਨਵਾਂ ਐਲਾਨ, BSF ਦੇ ਅਧਿਕਾਰਾਂ ‘ਚ ਕੀਤਾ ਵਾਧਾ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦਰਅਸਲ, ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਬੀਐਸਐਫ ਦੇ…

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦਰਅਸਲ, ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦਾ ਐਲਾਨ ਕੀਤਾ ਹੈ। ਇਸ ਆਦੇਸ਼ ਦੇ ਤਹਿਤ ਬੀਐਸਐਫ ਨੂੰ ਹੁਣ ਪੁੱਛਗਿੱਛ, ਛਾਪੇਮਾਰੀ ਅਤੇ ਗ੍ਰਿਫਤਾਰੀ ਦਾ ਅਧਿਕਾਰ ਮਿਲ ਗਿਆ ਹੈ। ਬੀਐਸਐਫ ਹੁਣ ਸਰਹੱਦ ਤੋਂ 50 ਕਿਲੋਮੀਟਰ ਤੱਕ ਦੇ ਖੇਤਰ ਵਿੱਚ ਕਾਰਵਾਈ ਕਰ ਸਕੇਗੀ।

Leave a Reply

Your email address will not be published. Required fields are marked *