LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੰਦੋਲਨ ਖਤਮ ਕਰਨ ਨੂੰ ਲੈਕੇ ਚੜੂਨੀ ਦਾ ਵੱਡਾ ਬਿਆਨ

8 dec 101

ਚੰਡੀਗੜ੍ਹ : ਨਵੇਂ ਖੇਤੀ ਕਾਨੂੰਨ ਦੀ ਵਾਪਸੀ ਦੇ ਬਾਵਜੂਦ ਕੁਝ ਸ਼ਰਤਾਂ ਕਾਰਨ ਕਿਸਾਨ ਅੰਦੋਲਨ ਨੂੰ ਖਤਮ ਕਰਨ 'ਤੇ ਸਸਪੈਂਸ ਬਰਕਰਾਰ ਹੈ। ਸੰਯੁਕਤ ਕਿਸਾਨ ਮੋਰਚਾ (United Farmers Front) ਨੇ ਅੱਜ ਮੁੜ ਬੈਠਕ ਬੁਲਾਈ ਹੈ।ਪਰ ਉਸ ਤੋਂ ਪਹਿਲਾਂ ਸਵੇਰੇ ਸੰਯੁਕਤ ਕਿਸਾਨ ਮੋਰਚਾ ਦੀ ਪੰਜ ਮੈਂਬਰੀ ਕਮੇਟੀ ਦੀ ਐਮਰਜੈਂਸੀ ਮੀਟਿੰਗ ਬੁਲਾਈ ਗਈ ਸੀ।

ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Gurnam Singh Chaduni) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ (Kisan Andolan)  ਖ਼ਤਮ ਨਹੀਂ ਹੋਵੇਗਾ ਸਗੋਂ ਮੁਲਤਵੀ ਕੀਤਾ ਜਾਵੇਗਾ। ਅਸੀਂ ਕੇਂਦਰ ਦੇ ਜਵਾਬ ਦੀ ਉਡੀਕ ਕਰ ਰਹੇ ਹਾਂ। ਜਦੋਂ ਤੱਕ ਕੇਂਦਰ ਸਰਕਾਰ ਲਿਖਤੀ ਜਵਾਬ ਨਹੀਂ ਭੇਜਦੀ ਉਦੋਂ ਤੱਕ ਅੰਦੋਲਨ ਵਾਪਸ ਨਹੀਂ ਹੋਵੇਗਾ। ਸਰਕਾਰ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਣਾ ਚਾਹੀਦਾ ਹੈ।

In The Market