LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

corna2720

 Advisory For Coronavirus: ਦੇਸ਼ ਭਰ ’ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 10 ਹਜ਼ਾਰ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ 1,805 ਨਵੇਂ ਮਰੀਜ਼ ਮਿਲੇ ਹਨ। ਉੱਥੇ ਹੀ 6 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਦੂਜੇ ਪਾਸੇ ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। 

1. ਭੀੜ ਵਾਲੀਆਂ ਥਾਵਾਂ ਉੱਤੇ ਮਾਸਕ ਪਹਿਣਨਾ ਲਾਜ਼ਮੀ।

2. ਦੋ ਗਜ਼ ਦੀ ਦੂਰੀ ਬਣਾ ਕੇ ਰੱਖੋ।

3. ਲੱਛਣ ਆਉਣ ਉੱਤੇ ਟੈੱਸਟ ਕਰਵਾਓ।

4. ਪੌਜ਼ੀਟਿਵ ਆਉਣ ਉੱਤੇ ਪ੍ਰੋਟੋਕਾਲ ਨੂੰ ਫੋਲੋ ਕਰੋ।

5. ਟੀਕਾਕਰਨ ਜ਼ਰੂਰ ਕਰਵਾਓ।

6. ਸਮੱਸਿਆ ਆਉਣ ਉੱਤੇ ਤੁਰੰਤ ਚੈੱਕਅਪ ਕਰਵਾਓ।

7. ਸੈਨੇਟਾਈਜ਼ਰ ਦੀ ਵਰਤੋਂ 

8. ਖਾਣਾ ਖਾਣ ਤੋਂ ਸਾਬਣ ਨਾਲ ਹੱਥ ਜ਼ਰੂਰ ਸਾਫ਼ ਕਰੋ।

 

In The Market