LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਰੋਨਾ ਨੂੰ ਲੈ ਕੇ ਚੰਡੀਗੜ੍ਹ ਦੇ ਸਕੂਲ ਇਨ੍ਹਾਂ ਨਿਯਮਾਂ ਦਾ ਕਰਨ ਪਾਲਨ, ਨਹੀਂ ਤਾਂ ਹੋਵੇਗੀ ਕਾਰਵਾਈ

10j chd

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਸਾਰੇ ਸਰਕਾਰੀ ਅਤੇ ਨਿੱਜੀ (ਪ੍ਰਾਈਵੇਟ) ਸਕੂਲਾਂ (Public and private schools) ਦੇ ਪ੍ਰਿੰਸੀਪਲਾਂ (Principals) ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਆਪਣੇ ਸਕੂਲਾਂ ਵਿਚ ਦਾਖ਼ਲ ਹੋਏ ਸਾਰੇ ਵਿਦਿਆਰਥੀਆਂ (All students) (15 ਸਾਲ ਤੋਂ 18 ਸਾਲ ਦੀ ਉਮਰ ਦੇ) ਨੂੰ ਕੋਵਿਡ ਟੀਕਾਕਰਨ (Covid vaccination) ਦੇ ਉਪਲਬਧ ਵਿਕਲਪ ਬਾਰੇ ਸੂਚਿਤ ਕਰਨ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਇਸ ਦੀ ਪਾਲਣਾ ਨਾ ਹੋਈ ਤਾਂ ਉਚਿੱਤ ਕਾਰਵਾਈ ਕੀਤੀ ਜਾਵੇਗੀ। Also Read : ਛੇਤੀ ਹੀ ਐਪਲ ਦਾ ਸਸਤਾ ਆਈਫੋਨ ਹੋਵੇਗਾ ਲਾਂਚ, ਇਹ ਹੋਣਗੇ ਫੀਚਰ


ਸ਼ਹਿਰ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵਧਦੇ ਹੀ ਜਾ ਰਹੇ ਹਨ। ਇਸੇ ਦੇ ਚੱਲਦੇ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਦਰਅਸਲ ਚੰਡੀਗੜ੍ਹ ਵਿਚ ਸਾਰੇ ਸਰਕਾਰੀ ਦਫਤਰ 50 ਫੀਸਦੀ ਸਮਰਥਾ ਨਾਲ ਖੁੱਲਣਗੇ। ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਨੂੰ ਲੈ ਕੇ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ। ਤੁਹਾਨੂੰ ਦੱਸ ਦਈਏ ਕਿ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਹੀ ਜਾ ਰਿਹਾ ਹੈ, ਜਿਸ ਕਾਰਣ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਵਲੋਂ ਨਵੀਆਂ ਗਾਈਡਲਾਈਨਜ਼ ਵੀ ਜਾਰੀ ਕੀਤੀਆਂ ਹੋਈਆਂ ਹਨ। 

In The Market