ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ CM ਭਗਵੰਤ ਮਾਨ ਨੇ ਅਫਸਰਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਸੂਬੇ ਦੀ ਬਿਹਤਰੀ ਲਈ ਕਦਮ ਚੁੱਕ ਰਹੇ ਹਨ। ਅੱਜ ਮੁੱਖ ਮੰਤਰੀ ਮਾਨ ਨੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ…

ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਸੂਬੇ ਦੀ ਬਿਹਤਰੀ ਲਈ ਕਦਮ ਚੁੱਕ ਰਹੇ ਹਨ। ਅੱਜ ਮੁੱਖ ਮੰਤਰੀ ਮਾਨ ਨੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਦੇ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ। ਇਸ ਦੀ ਜਾਣਕਾਰੀ ਉਨ੍ਹਾਂ ਖੁਦ ਟਵੀਟ ਕਰਕੇ ਦਿੱਤੀ ਹੈ।

Also Read: ਕਰਨ ਜੌਹਰ ‘ਤੇ ਭੜਕਿਆ ਪਾਕਿਸਤਾਨੀ ਸਿੰਗਰ, ਲਾਇਆ ਗਾਣਾ ਚੋਰੀ ਕਰਨ ਦਾ ਦੋਸ਼

 

ਆਪਣੇ ਟਵੀਟ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈਕੇ ਅਫਸਰਾਂ ਨਾਲ ਮੀਟਿੰਗ ਕੀਤੀ ਤੇ ਮੋਹਾਲੀ ਕੌਮਾਂਤਰੀ ਹਵਾਈਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਲਈ ਪ੍ਰਬੰਧਾਂ ਨੂੰ ਲੈਕੇ ਚਰਚਾ ਕੀਤੀ। ਸਾਡੀ ਕੋਸ਼ਿਸ਼ ਹੈ ਵਿਦੇਸ਼ਾਂ ‘ਚ ਵਸਦੇ ਪੰਜਾਬੀਆਂ ਅਤੇ ਕਾਰਗੋ ਉਡਾਣਾਂ ਰਾਹੀਂ ਕਿਸਾਨਾਂ ਨੂੰ ਇਨ੍ਹਾਂ ਹਵਾਈ ਅੱਡਿਆਂ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।

Also Read: ਇਨ੍ਹਾਂ ਸਮਾਰਟਫੋਨਾਂ ‘ਚ ਕੰਮ ਨਹੀਂ ਕਰੇਗਾ  WhatsApp! ਦੋਖੋ ਲਿਸਟ

Leave a Reply

Your email address will not be published. Required fields are marked *