ਅੱਜ ਕੈਪਟਨ ਨਾਲ ਮੁਲਾਕਾਤ ਕਰਨਗੇ CM ਚੰਨੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀਐਮ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ।ਜਾਣਕਾਰੀ ਮੁਤਾਬਿਕ ਸ਼ਾਮ 4…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀਐਮ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ।ਜਾਣਕਾਰੀ ਮੁਤਾਬਿਕ ਸ਼ਾਮ 4 ਵਜੇ ਸਿਸਵਾਂ ਫਾਰਮ ਹਾਊਸ ‘ਤੇ ਇਹ ਮੁਲਾਕਾਤ ਕੀਤੀ ਜਾਵੇਗੀ। ਦੱਸ ਦਈਏ ਜਿਥੇ ਸੀਐਮ ਚੰਨੀ ਅੱਜ ਕੈਪਟਨ ਨਾਲ ਮੁਲਾਕਾਤ ਕਰਨਗੇ ਉਥੇ ਹੀ ਦੂਜੇ ਪਾਸੇ ਅੱਜ ਨਵਜੋਤ ਸਿੰਘ ਸਿੱਧੂ ਹਾਈਕਮਾਨ ਅੱਗੇ ਪੇਸ਼ ਹੋਣਗੇ।

 

Leave a Reply

Your email address will not be published. Required fields are marked *