ਰੋਹਤਕ: ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ਵਿਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ (Ram Rahim) ਰਾਮ ਰਹੀਮ ਦੀ ਅੱਜ ਅਚਾਨਕ ਸਿਹਤ ਵਿਗੜਨ ਦੀ ਖਬਰ ਮਿਲੀ ਹੈ। ਅੱਜ ਹੀ ਉਨ੍ਹਾਂ ਨੂੰ ਸਵੇਰੇ ਸੁਨਾਰੀਆ ਜੇਲ੍ਹ ਤੋਂ ਦਿੱਲੀ ਏਮਜ਼ ਲਿਜਾਇਆ ਗਿਆ। ਏਮਜ਼ ਵਿੱਚ ਉਸ ਦੀ ਡਾਕਟਰੀ ਜਾਂਚ ਕੀਤੀ ਜਾ ਰਹੀ ਹੈ।
Read this- ਅੰਬਾਲਾ ਚ ਪੈਸਿਆਂ ਨੂੰ ਲੈ ਕੇ ਨੌਜਵਾਨ ਨੂੰ ਕੀਤਾ ਅਗਵਾ, ਕੀਤੀ ਕੁੱਟਮਾਰ
ਹਾਲ ਹੀ ਵਿੱਚ ਡੇਰਾ ਮੁਖੀ ਨੂੰ ਕਈ ਦਿਨਾਂ ਲਈ ਗੁਰੂਗ੍ਰਾਮ ਵਿਚ ਮੇਦਾਂਤਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਦੇ ਢਿੱਡ ਵਿੱਚ ਲਗਾਤਾਰ ਦਰਦ ਹੋ ਰਹੀ ਹੈ।
ਦੱਸ ਦੇਈਏ ਕਿ ਪਹਿਲਾ ਉਸ ਨੂੰ ਇਲਾਜ ਲਈ ਰੋਹਤਕ ਦੇ ਪੀਜੀਆਈ ਲਿਜਾਇਆ ਗਿਆ ਸੀ ਪਰ ਡਾਕਟਰਾਂ ਨੇ ਉਸ ਨੂੰ ਏਮਜ਼ ਲਿਜਾਣ ਦੀ ਸਲਾਹ ਦਿੱਤੀ ਸੀ। ਅੱਜ ਸਵੇਰੇ ਪੰਜ ਵਜੇ ਸਖ਼ਤ ਸੁਰੱਖਿਆ ਵਿੱਚ ਉਸ ਨੂੰ ਦਿੱਲੀ ਸਥਿਤ ਏਮਜ਼ ਵਿੱਚ ਲਿਜਾਇਆ ਗਿਆ। ਫਿਰ ਜੂਨ ਵਿਚ, ਰਾਮ ਰਹੀਮ ਨੂੰ ਕੋਰੋਨਾ ਇਨਫੈਕਸ਼ਨ ਹੋ ਗਿਆ ਸੀ। ਫਿਰ ਉਸਨੂੰ ਇਲਾਜ ਲਈ ਗੁਰੂਗ੍ਰਾਮ ਵਿਚ ਮੇਦਾਂਤਾ ਲਿਆਂਦਾ ਗਿਆ। ਫਿਰ ਉਸ ਨੇ ਪੇਟ ਵਿਚ ਦਰਦ ਦੀ ਸ਼ਿਕਾਇਤ ਸੀ।
Read this- ਮੱਧ ਪ੍ਰਦੇਸ਼ : ਮਹਿਲਾ ਸਣੇ 3 ਬੱਚਿਆਂ ਦੀਆਂ ਲਾਸ਼ਾਂ ਮਿਲਣ ਨਾਲ ਦਹਿਸ਼ਤ, ਪੁਲਸ ਜਾਂਚ ਜਾਰੀ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट