LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਸਾਬਕਾ DGP ਇਜ਼ਹਾਰ ਆਲਮ ਦਾ ਦੇਹਾਂਤ

dgp

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਮੁੰਹਮਦ ਇਜ਼ਹਾਰ ਆਲਮ (DGP Mohammad Izhar Alam) ਦਾ ਅੱਜ ਦੇਹਾਂਤ (Death) ਗਿਆ ਹੈ। ਦੱਸਿਆ ਜਾ ਰਿਹਾ ਹੈ  ਕਿ ਦਿਲ ਦਾ ਦੌਰਾ (heart attack) ਪੈਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ,ਜਿੱਥੇ ਉਨ੍ਹਾਂ ਨੇ 72 ਸਾਲ ਦੀ ਉਮਰ ਵਿੱਚ ਦਮ ਤੋੜ ਦਿੱਤਾ।

Read this-  ਕੁੱਤੇ ਪਿੱਛੇ ਗੁਆਂਢੀਆਂ ’ਚ ਖੂਨੀ ਜੰਗ, ਕੁੱਟਮਾਰ ਦੀ ਵਾਰਦਾਤ ਕੈਮਰੇ ’ਚ ਕੈਦ

ਅੱਤਵਾਦ ਦੌਰਾਨ, ਜਦੋਂ ਉਹ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਸੀ, ਉਨ੍ਹਾਂ ਨੇ ਲੋਕਾਂ ਨੂੰ ਸੁਰੱਖਿਆ ਦੇਣ ਲਈ ਹਥਿਆਰ ਮੁਹੱਈਆ ਕਰਵਾਏ ਸਨ। ਅੱਤਵਾਦ ਵਿਰੁੱਧ ਲੜਾਈ ਵਿਚ ਆਲਮ ਆਰਮੀ ਦਾ ਗਠਨ ਵੀ ਕੀਤਾ, ਇਸੇ ਲਈ ਜਦੋਂ ਉਹ ਸੇਵਾਮੁਕਤੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਤਾਂ ਇਸ ਦਾ ਬਹੁਤ ਵਿਰੋਧ ਹੋਇਆ ਸੀ। ਇਜ਼ਹਾਰ ਆਲਮ ਨੂੰ 1987 ਵਿਚ ਪਦਮ ਸ਼੍ਰੀ ਪੁਰਸਕਾਰ ਵੀ ਮਿਲਿਆ ਹੈ।

Read this- ਕੈਪਟਨ ਨੂੰ ਪਤਾ ਹੀ ਨਹੀਂ ਕਿ ਹੋ ਕੀ ਰਿਹੈ : ਸੁਖਬੀਰ ਸਿੰਘ ਬਾਦਲ

In The Market