ਚੰਡੀਗੜ੍ਹ: ਦਿੱਲੀ ਸਰਕਾਰ (Delhi government) ਨੇ ਓਮ ਪ੍ਰਕਾਸ਼ ਚੌਟਾਲਾ (Om Prakash Chautala) ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ। ਦੱਸ ਦੇਈਏ ਕਿ (Om Prakash Chautala)ਓਮ ਪ੍ਰਕਾਸ਼ ਚੌਟਾਲਾ (JBT Case) ਜੇ.ਬੀ.ਟੀ. ਭਰਤੀ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ 10 ਸਾਲ ਦੀ ਸਜ਼ਾ ਕੱਟ ਰਹੇ ਸਨ।
The former chief minister of Haryana, Chaudhary Om Prakash Chautala has completed his sentence in JBT (Junior Basic Training) case and he is eligible for special remission, Tihar Jail Authority informed his lawyer Amit Sahni
— ANI (@ANI) June 23, 2021
(File pic of Chaudhary Om Prakash Chautala) pic.twitter.com/exKdeHQy1d
ਕਿਹਾ ਜਾ ਰਿਹਾ ਹੈ ਕਿ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ (Om Prakash Chautala)ਹੁਣ ਜਲਦ ਹੀ ਰਿਹਾ ਹੋਣਗੇ। ਉਨ੍ਹਾਂ ਦੇ ਵਕੀਲ ਨੇ ਦੱਸਿਆ ਕਿ ਬੀਤੀ ਰਾਤ ਚੌਟਾਲਾ ਦੀ ਸਜ਼ਾ ਪੂਰੀ ਹੋ ਗਈ ਸੀ। ਕੁਝ ਕਾਗਜ਼ੀ ਕਾਰਵਾਈ ਬਾਕੀ ਹੈ ਜਿਵੇਂ ਹੀ ਉਹ ਪੂਰਾ ਹੋ ਜਾਵੇਗੀ , ਉਸ ਦੀ ਰਿਹਾਈ ਦੇ ਆਦੇਸ਼ ਅਧਿਕਾਰਤ ਤੌਰ 'ਤੇ ਜਾਰੀ ਕੀਤੇ ਜਾਣਗੇ।
Read this- ਗਾਇਕ ਲਹਿੰਬਰ ਹੁਸੈਨਪੁਰੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਸਾਲੀ ਨੇ ਫਿਰ ਦਿੱਤੀ ਪਰਿਵਾਰ 'ਚ ਦਖ਼ਲ
ਹਾਲਾਂਕਿ ਓਮ ਪ੍ਰਕਾਸ਼ ਚੌਟਾਲਾ (Om Prakash Chautala)ਅਜੇ ਵੀ ਤਿਹਾੜ ਜੇਲ੍ਹ ਤੋਂ ਬਾਹਰ ਹਨ, ਪਰ ਉਨ੍ਹਾਂ ਨੂੰ ਹੁਣ ਜੇਲ੍ਹ ਜਾਣ ਦੀ ਜ਼ਰੂਰਤ ਨਹੀਂ ਹੋਏਗੀ। ਵਕੀਲ ਦਾ ਕਹਿਣਾ ਹੈ ਕਿ ਸਜ਼ਾ ਤੋਂ ਲੈ ਕੇ ਕੱਲ੍ਹ ਤੱਕ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਸਾਰੇ ਸਰਕਾਰੀ ਛੋਟਾਂ ਸਮੇਤ ਪੂਰੀ ਹੋ ਚੁੱਕੀ ਹੈ। ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਜੇਬੀਟੀ ਭਰਤੀ ਘੁਟਾਲੇ ਵਿੱਚ 2013 ਵਿੱਚ 10 ਸਾਲ ਕੈਦ ਦੀ ਸਜਾ ਸੁਣਾਈ ਗਈ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट