ਚੰਡੀਗੜ੍ਹ: ਕਰਨਾਲ ਵਿਚ ਕਿਸਾਨਾਂ ਦੇ ਪ੍ਰਦਰਸ਼ਨ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਇਸ ਦੌਰਾਨ ਹਾਈਕੋਰਟ ਵਲੋਂ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਸਥਿਤੀ ਸਪੱਸ਼ਟ ਕਰਨ ਦੀ ਕਿਹਾ ਗਿਆ ਹੈ।
ਪੜੋ ਹੋਰ ਖਬਰਾਂ: ਭਾਰਤ ਨਾਲ ਚੰਗੇ ਸਬੰਧਾਂ 'ਤੇ ਤਾਲਿਬਾਨ ਦਾ ਵੱਡਾ ਬਿਆਨ, ਕਿਹਾ-'ਨਹੀਂ ਦੇਵਾਂਗੇ ਕਸ਼ਮੀਰ ਵਿਚ ਦਖਲ'
ਤੁਹਾਨੂੰ ਦੱਸ ਦਈਏ ਕਿ ਹਰਿਆਣਾ ਸਰਕਾਰ ਦਾ ਵਿਰੋਧ ਕਰਦਿਆਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਕਰਨਾਲ ਵਿਚ ਇਕੱਠੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਖਿੰਡਾਉਣ ਲਈ ਹਰਿਆਣਾ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ। ਇਸ ਕਾਰਵਾਈ ਵਿਚ ਕਈ ਕਿਸਾਨ ਜ਼ਖਮੀ ਹੋ ਗਏ ਤੇ ਇਕ ਕਿਸਾਨ ਦੀ ਮੌਤ ਵੀ ਹੋ ਗਈ। ਇਸੇ ਵਿਚਾਲੇ ਹਰਿਆਣਾ ਦੇ ਐੱਸ.ਡੀ.ਐੱਮ. ਆਯੂਸ਼ ਸਿਨ੍ਹਾਂ ਦੀ ਇਕ ਵੀਡੀਓ ਵੀ ਵਾਇਰਲ ਹੋ ਗਈ, ਜਿਸ ਵਿਚ ਉਹ ਪ੍ਰਦਰਸ਼ਨ ਕਰਨ ਵਾਲਿਆਂ ਦਾ ਸਿਰ ਪਾੜਨ ਦੀ ਗੱਲ ਕਹਿ ਰਹੇ ਸਨ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਅਜਿਹੇ ਅਧਿਕਾਰੀਆਂ ਉੱਤੇ ਕਾਰਵਾਈ ਦੀ ਮੰਗ ਵੀ ਉੱਠਣ ਲੱਗੀ। ਮਿਲੀ ਜਾਣਕਾਰੀ ਮੁਤਾਬਕ ਇਸੇ ਦੌਰਾਨ ਹਾਈਕੋਰਟ ਨੇ ਕਾਰਵਾਈ ਕਰਦਿਆਂ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਪੜੋ ਹੋਰ ਖਬਰਾਂ: ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਦੁਪਹਿਰੇ ਇਕ ਵਜੇ ਤੱਕ ਮੁਲਤਵੀ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab-Haryana Weather Update : पंजाब-हरियाणा में शीतलहर का अलर्ट जारी; भारी बारिश की संभावना, जानें अपने शहर का हाल
Aaj ka rashifal: आज के दिन सिंह-कुंभ वाले करियर में बड़गे आगे, जानें अन्य राशियों का हाल
Alovera juice benefits: एलोवेरा जूस पीने से दूर होती हैं ये समस्याएं, जानें अन्य फायदे