LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਖੇਤੀਬਾੜੀ ਮੰਤਰੀ ਕਾਕਾ ਰਣਦੀਪ ਵੱਲੋਂ ਵਿਧਾਨਸਭਾ 'ਚ ਖੇਤੀ ਕਾਨੂੰਨਾਂ ਖਿਲਾਫ ਪੇਸ਼ ਕੀਤਾ ਗਿਆ ਮਤਾ

11 nov 12

ਚੰਡੀਗੜ੍ਹ : ਪੰਜਾਬ ਵਿਧਾਨਸਭਾ 'ਚ ਕੇਂਦਰ ਸਰਕਾਰ ਦੇ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਨਦੀਪ ਸਿੰਘ ਨਾਭਾ ਨੇ ਵਿਧਾਨਸਭਾ 'ਚ ਮਤਾ ਪੇਸ਼ ਕੀਤਾ ਗਿਆ ਹੈ।ਇਸਦੇ ਨਾਲ ਹੀ ਤੁਹਾਨੂੰ ਦੱਸ ਦਈੲ ਕਿ ਖੇਤੀਬਾੜੀ ਵੱਲੋਂ ਕੰਟਰੈਕਟ ਫਾਰਮਿੰਗ ਐਕਟ 2013 ਨੂੰ ਵੀ ਰੱਦ ਕਰਨ ਲਈ ਮਤਾ ਪੇਸ਼ ਕੀਤਾ ਗਿਆ ਹੈ ਅਤੇ ਮੰਡੀ ਐਕਟ 1961 ਸੋਧ ਬਿਲ ਲਈ ਵੀ ਸਦਨ 'ਚ ਪੇਸ਼ ਕੀਤਾ ਗਿਆ ਹੈ।  ਇਸ ਤੋਂ ਪਹਿਲਾਂ ਡਿਪਟੀ ਸੀਐਮ ਸੁੱਖਜਿੰਦਰ ਸਿੰਘ ਰੰਧਾਵਾ ਨੇ ਬੀਐਸਐਫ ਦੇ ਅਧਿਕਾਰਕ ਖੇਤਰ ਵਿਚ ਕੀਤੇ ਗਏ ਵਾਧੇ ਦੇ ਵਿਰੋਧ 'ਚ ਕੇਂਦਰ ਖਿਲਾਫ ਮਤਾ ਪਾਸ ਕੀਤਾ ਗਿਆ ਹੈ।

In The Market