LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੋਰੋਨਾ ਰਫ਼ਤਾਰ ਘੱਟ ਹੋਣ 'ਤੇ ਖੱਟਰ ਸਰਕਾਰ ਦਾ ਸਕੂਲਾਂ ਬਾਰੇ ਵੱਡਾ ਫੈਸਲਾ

reoepn schols

ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ (corona) ਦੀ ਦੂਜੀ ਲਹਿਰ ਦੀ ਰਫ਼ਤਾਰ ਘੱਟਣ ਕਰਕੇ ਸਰਕਾਰਾਂ ਵੱਲੋਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਪੰਜਾਬ 'ਚ ਕੋਰੋਨਾ (Night curfew) ਨਾਈਟ ਕਰਫਿਊ ਅਤੇ ਵੀਕਐਂਡ ਲੌਕਡਾਊਨ ਖ਼ਤਮ ਕਰ ਦਿੱਤਾ ਹੈ। ਕਾਲਜ ਅਤੇ ਕੋਚਿੰਗ ਸੈਂਟਰ ਖੋਲ੍ਹਣ ਦਾ ਐਲਾਨ ਕਰ ਦਿੱਤਾ ਗਿਆ ਹੈ।

Read this: ਪੰਜਾਬ, ਦਿੱਲੀ ਸਣੇ ਇਨ੍ਹਾਂ ਸੂਬਿਆਂ 'ਚ ਅੱਜ ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

ਇਸ ਵਿਚਾਲੇ  ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ (Manohar Lal Khattar) ਵੱਲੋਂ ਰਾਜ ਵਿੱਚ ਬੰਦ ਸਕੂਲ ਖੋਲ੍ਹਣ ਦਾ ਵੱਡਾ ਫੈਸਲਾ ਲਿਆ ਗਿਆ ਹੈ। ਇਸ ਦੇ ਤਹਿਤ ਸਿੱਖਿਆ ਵਿਭਾਗ ਨੇ ਹਰਿਆਣਾ ਵਿੱਚ 16 ਜੁਲਾਈ ਤੋਂ 9ਵੀਂ ਤੋਂ 12ਵੀਂ ਤੱਕ ਦੀਆਂ ਕਲਾਸਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈਜਦੋਂਕਿ 23 ਜੁਲਾਈ ਤੋਂ ਸਕੂਲ 6ਵੀਂ ਤੋਂ 8ਵੀਂ ਜਮਾਤ ਲਈ ਖੁੱਲ੍ਹਣਗੇ। ਇਸ ਤੋਂ ਇਲਾਵਾ ਸਕੂਲਾਂ ਵਿੱਚ ਆਨਲਾਈਨ ਪੜ੍ਹਾਈ ਵੀ ਜਾਰੀ ਰਹੇਗੀ। ਸਰਕਾਰ ਵੱਲੋਂ ਇਹ ਕਿਹਾ ਗਿਆ ਹੈ ਕਿ ਸਕੂਲ ਖੁੱਲ੍ਹਣ 'ਤੇ ਕਲਾਸਾਂ ਲਗਾਉਣ ਲਈ ਮਾਪਿਆਂ ਦੀ ਇਜਾਜ਼ਤ ਜ਼ਰੂਰੀ ਹੋਵੇਗੀ।

Read this: ਪੰਜ ਧੀਆਂ ਮਗਰੋਂ ਮੰਗੀਆਂ ਸੀ ਪੁੱਤ ਲਈ ਅਰਦਾਸਾਂ, ਹੁਣ ਕਰਤੂਤ ਦੇਖ ਖੂਨ ਖੌਲ ਉਠੇਗਾ

ਗੌਰਤਲਬ ਹੈ ਕਿ ਬੀਤੇ ਦਿਨੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀਰਵਾਰ ਨੂੰ ਰਾਸ਼ਟਰੀ ਸਿੱਖਿਆ ਨੀਤੀ ਦੇ ਸਬੰਧ ਵਿੱਚ ਇੱਕ ਸਮੀਖਿਆ ਬੈਠਕ ਕੀਤੀ ਸੀ। ਇਸ ਵਿੱਚ ਸਕੂਲ ਮੁੜ ਖੋਲ੍ਹਣ ਬਾਰੇ ਵਿਚਾਰ-ਵਟਾਂਦਰੇ ਕੀਤੇ ਗਏ।

In The Market