ਚੰਡੀਗੜ੍ਹ: ਸਾਬਕਾ ਡੀਜੀਪੀ (Sumedh Saini) ਸੁਮੇਧ ਸੈਣੀ ਅੱਜ ਚੰਡੀਗੜ੍ਹ ਵਿੱਚ ਐਸਆਈਟੀ ਸਾਹਮਣੇ ਪੇਸ਼ ਹੋਇਆ ਹੈ।
ਦੱਸ ਦੇਈਏ ਕਿ ਸੈਕਟਰ 32 ਦੀ ਪੁਲਿਸ ਅਕਾਦਮੀ ਵਿੱਚ ਨਵੀਂ ਸਿੱਟ ਨੇ (Kotkapura case) ਕੋਟਕਪੂਰਾ ਮਾਮਲੇ ਦੇ ਮੁਲਜ਼ਮ ਹੋਰਨਾਂ ਪੁਲਿਸ ਅਧਿਕਾਰੀਆਂ ਨੂੰ ਵੀ ਬੁਲਾਇਆ ਹੈ।
ਇਹ ਵੀ ਪੜੋ: AIIMS ਦਿੱਲੀ ‘ਚ ਬੱਚਿਆਂ ਦਾ ਵੈਕਸੀਨ ਟਰਾਇਲ ਅੱਜ ਤੋਂ ਸ਼ੁਰੂ
ਕਾਂਗਰਸ ਹਾਈ ਕਮਾਨ ਵੱਲੋਂ ਬਣਾਇਆ ਗਈ (SIT) ਤਿੰਨ ਮੈਂਬਰੀ ਕਮੇਟੀ ਇਸ (ਬੇਅਦਬੀ) ਮਾਮਲੇ ਦੀ ਜਾਂਚ ਕਰ ਰਹੇ ਹਨ ਪਰ ਅਜੇ ਤੱਕ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ।




