ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਪਰ ਕਈ ਸੂਬਿਆਂ ਵਿਚ ਲਾਕਡਾਊਨ ਵਧਾ ਦਿੱਤਾ ਗਿਆ ਹੈ ਪਰ ਹਰਿਆਣਾ ਸਰਕਾਰ ਨੇ ਇਸ ਨੂੰ ਕੇ ਵੱਡਾ ਫੈਸਲਾ ਲਿਆ ਹੈ। ਇਸ ਦੇ ਚਲਦੇ ਅੱਜ ਹਰਿਆਣਾ ਵਿਚ 14 ਜੂਨ ਤੱਕ ਲੌਕਡਾਊਨ (lockdown) ਦੀਆਂ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਸਰਕਾਰ ਨੇ ਬੀਤੇ ਦੀਨੀ ਐਤਵਾਰ ਨੂੰ ਦਿੱਤੀ ਹੈ। ਹਰਿਆਣਾ ਸਰਕਾਰ (Haryana Government) ਨੇ ਸੂਬੇ ਵਿਚ ਕੋਵਿਡ (Covid) ਪਾਬੰਦੀਆਂ ਨੂੰ 14 ਜੂਨ ਤੱਕ ਵਧਾ ਦਿੱਤਾ ਹੈ।
ਉਨ੍ਹਾਂ ਨੇ ਇਸ ਦੌਰਾਨ ਮਾਲ, ਰੈਸਟੋਰੈਂਟਾਂ, ਬਾਰ ਅਤੇ ਧਾਰਮਿਕ ਸਥਾਨਾਂ ਨੂੰ ਕੁਝ ਸ਼ਰਤਾਂ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ।ਸੂਬਾ ਸਰਕਾਰ ਨੇ ਆਦੇਸ਼ ਵਿੱਚ ਕਿਹਾ, “ਮਹਾਂਮਾਰੀ ਚਿਤਾਵਨੀ ਸੁਰੱਖਿਅਤ ਹਰਿਆਣਾ ਦੀ ਮਿਆਦ 14 ਜੂਨ ਤੱਕ ਵਧਾ ਦਿੱਤੀ ਗਈ ਹੈ। ਦੁਕਾਨਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਔਡ-ਈਵਨ ਸਿਸਟਮ ਤਹਿਤ ਹੀ ਦੁਕਾਨਾਂ ਖੁੱਲ੍ਹਣਗੀਆਂ। ਸ਼ਾਪਿੰਗ ਮਾਲ ਸਵੇਰ 10 ਤੋਂ 8 ਵਜੇ ਤੱਕ ਖੋਲ੍ਹਣ ਦੀ ਇਜਾਜ਼ਤ ਹੈ ਅਤੇ ਇਸ ਦੇ ਨਾਲ ਹੀ 50 ਫੀਸਦ ਸਮਰਥਾ ਨਾਲ ਰੈਸਟੋਰੈਂਟ ਖੁੱਲ੍ਹਣਗੇ। ਧਾਰਮਿਕ ਸਥਾਨਾਂ ’ਚ 21 ਤੋਂ ਵਧ ਲੋਕਾਂ ਦੇ ਇਕੱਠ ਤੇ ਰੋਕ ਲਗਾਈ ਗਈ ਹੈ। ਵਿਆਹ ਸਮਾਗਮਾਂ 21 ਲੋਕਾਂ ਦੀ ਇਜਾਜ਼ਤ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट