ਨਵੀ ਦਿੱਲੀ: ਪੰਜਾਬ ਕਾਂਗਰਸ (Punjab congress) ਦੇ ਜਾਰੀ ਕਲੇਸ਼ ਵਿਚਾਲੇਸਾਬਕਾ ਕੈਬਨਿਟ ਮੰਤਰੀ (Navjot sidhu) ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈ ਕਮਾਨ ਤੋਂ ਬੁਲਾਵਾ ਆਇਆ ਸੀ। ਇਸ ਦੇ ਨਾਲ ਹੀ ਕਾਂਗਰਸ ਦੀ ਬਾਗੀ ਲੀਡਰ ਨਵਜੋਤ ਸਿੱਧੂ ਦਿੱਲੀ ਦਰਬਾਰ ਪਹੁੰਚ ਗਏ ਹਨ।
Punjab Congress leader Navjot Singh Sidhu leaves from his residence in Patiala to meet Rahul Gandhi in Delhi pic.twitter.com/RVpSYjR6uP
— ANI (@ANI) June 29, 2021
ਅੱਜ ਸਿੱਧੂ ਦੇ ਭਵਿੱਖ ਬਾਰੇ ਫੈਸਲਾ ਹੋਏਗਾ, ਇਸ ਲਈ ਹਾਈਕਮਾਨ ਨਾਲ ਇਹ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਤੇ ਮੰਤਰੀਆਂ-ਵਿਧਾਇਕਾਂ ਦਾ ਪੱਖ ਸੁਣਨ ਮਗਰੋਂ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਦਿੱਲੀ ਤਲਬ ਕੀਤਾ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ (Navjot sidhu)ਦਿੱਲੀ ਵਿਚ (RahulGandhi) ਰਾਹੁਲ ਗਾਂਧੀ ਨੂੰ ਮਿਲਣ ਲਈ ਪਟਿਆਲਾ ਸਥਿਤ ਆਪਣੀ ਰਿਹਾਇਸ਼ ਤੋਂ ਰਵਾਨਾ ਹੋਏ ਸਨ।
Read this: ਕੁੰਵਰ ਵਿਜੇ ਪ੍ਰਤਾਪ ਦੀ ਰਿਹਾਇਸ਼ 'ਤੇ ਯੂਥ ਅਕਾਲੀ ਦਲ ਨੇ ਬੋਲਿਆ ਧਾਵਾ, ਪੁਲਿਸ ਨਾਲ ਹੋਈ ਝੜਪ
ਨਵਜੋਤ ਸਿੱਧੂ ਕਾਂਗਰਸੀ ਨੇਤਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ ਜਾ ਸਕਦੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट