LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਚੰਡੀਗੜ੍ਹ ਵਿਚ ਲੱਗਾ ਨਾਈਟ ਕਰਫਿਊ, ਜਾਰੀ ਹੋਈਆਂ ਨਵੀਆਂ ਗਾਈਡਲਾਈਨਜ਼

6j chd

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ (Punjab and Haryana) ਦੀ ਰਾਜਧਾਨੀ ਚੰਡੀਗੜ੍ਹ (The capital is Chandigarh) ਵਿੱਚ ਕਰੋਨਾਵਾਇਰਸ (Coronavirus) ਦੇ ਮਾਮਲਿਆਂ ਵਿਚ ਲਗਾਤਾਰ ਹੋ ਰਹੇ ਵਾਧੇ ਨੂੰ ਦੇਖਦਿਆਂ ਹੋਇਆਂ ਚੰਡੀਗੜ੍ਹ ਪ੍ਰਸ਼ਾਸਕ (Chandigarh Administrator) ਵਲੋਂ ਨਾਈਟ ਕਰਫਿਊ (Night curfew) ਜਾਰੀ ਕਰ ਦਿੱਤਾ ਹੈ। ਕੋਰੋਨਾ ਮਰੀਜ਼ਾਂ (Corona patients) ਦੀ ਗਿਣਤੀ ਵਧਣ ਕਰਕੇ ਯੂਟੀ ਪ੍ਰਸ਼ਾਸਨ (UT Administration) ਨੇ ਪਾਬੰਦੀਆਂ ਦਾ ਘੇਰਾ ਵਧਾ ਦਿੱਤਾ ਹੈ। Also Read : ਪੀ.ਐੱਮ. ਮੋਦੀ ਪੂਰੇ ਦੇਸ਼ ਦੇ ਹਨ, ਜ਼ਿੰਮੇਵਾਰ ਖਿਲਾਫ ਐਕਸ਼ਨ ਲੈਣ ਸੀ.ਐੱਮ. ਚੰਨੀ : ਸੋਨੀਆ ਗਾਂਧੀ

Chandigarh Night curfew withdrawn, restaurants/bars allowed to remain open  till midnight | India News – India TV

ਪ੍ਰਸ਼ਾਸਨ ਨੇ ਸ਼ਹਿਰ ਵਿੱਚ ਅਗਲੇ ਹੁਕਮਾਂ ਤਕ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ (Curfew) ਲਗਾ ਦਿੱਤਾ ਹੈ। ਇਸ ਦੌਰਾਨ ਘਰੋਂ ਬਾਹਰ ਨਿਕਲਣ ’ਤੇ ਪਾਬੰਦੀ ਰਹੇਗੀ ਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ (Legal action) ਕੀਤੀ ਜਾਵੇਗੀ। ਇਸ ਤੋਂ ਇਲਾਵਾ ਯੂਟੀ ਪ੍ਰਸ਼ਾਸਨ (UT Administration) ਨੇ ਸ਼ਹਿਰ ਦੀਆਂ ਜਨਤਕ ਥਾਵਾਂ ’ਤੇ ਆਉਣ-ਜਾਣ ਲਈ ਮੁਕੰਮਲ ਟੀਕਾਕਰਨ (Vaccination) ਦੇ ਹੁਕਮ ਜਾਰੀ ਕੀਤੇ ਹਨ।

ਇਸ ਦੇ ਨਾਲ ਹੀ ਦੇਸ਼ ਅਤੇ ਹਰਿਆਣਾ ਸਮੇਤ ਸੀ.ਐੱਮ.ਸਿਟੀ ਹਰਿਆਣਾ 'ਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਮੁੱਖ ਰੱਖਦੇ ਹੋਏ ਸੀ.ਐੱਮ.ਸਿਟੀ ਹਰਿਆਣਾ ਕਰਨਾਲ ਵਿਖੇ ਵੀ ਅੱਜ ਸ਼ਾਮ ਤੋਂ ਲਾਕਡਾਊਨ ਲਗਾ ਦਿੱਤਾ ਗਿਆ। ਜਿਸ ਕਾਰਨ ਸਰਕਾਰ ਅਤੇ ਪ੍ਰਸ਼ਾਸਨ ਦੇ ਆਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਸ਼ਾਮ 6 ਵਜੇ ਬਾਜ਼ਾਰਾਂ 'ਚ ਹਫੜਾ-ਦਫੜੀ ਵਾਲਾ ਮਾਹੌਲ ਦਿਖਾਈ ਦਿੱਤਾ ਅਤੇ ਪੁਲਿਸ ਨੂੰ ਦੁਕਾਨਾਂ ਅਤੇ ਬਾਜ਼ਾਰ ਬੰਦ ਕਰਵਾਉਣ ਲਈ ਸੜਕਾਂ ਤੇ ਉੱਤਰਨਾ ਪਿਆ।

In The Market