ਚੰਡੀਗੜ੍ਹ- ਕੋਰੋਨਾ ਦਾ ਨਵਾਂ ਵੈਰੀਅੰਟ ਲਗਾਤਾਰ ਮਿਊਟੇਸ਼ਨ ਤੋਂ ਬਾਅਦ ਖਤਰਨਾਕ ਹੋ ਰਿਹਾ ਹੈ। ਜਿਸ ਕਾਰਣ ਇਸ ਦੇ ਇਲਾਜ ਲਈ ਵੀ ਲਗਾਤਾਰ ਬਦਲਾਅ ਦੀ ਲੋੜ ਹੈ।…
View More ਵੀਡੀਓ ਕਾਨਫਰੰਸ ਰਾਹੀਂ ਚੰਡੀਗੜ੍ਹ ਵਿਚ ਪੀ.ਜੀ.ਆਈ. ਦੇ ਐਕਸਪਰਟ ਯੂ.ਟੀ. ਦੇ ਡਾਕਟਰਾਂ ਨੂੰ ਦੇਣਗੇ ਟਿਪਸchandigarh
ਯੂ.ਟੀ. ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ ਕੋਵਿਡ ਸੈੱਸ ਰਾਹੀਂ ਚੰਡੀਗੜ੍ਹ ਵਿਚ ਖਰੀਦੇ ਜਾਣਗੇ 80 ਆਕਸੀਜਨ ਕੰਸਟ੍ਰੇਟਰਸ
ਚੰਡੀਗੜ੍ਹ – ਚੰਡੀਗੜ੍ਹ ਵਿਚ ਕੋਰੋਨਾ ਦੀ ਲੜਾਈ ਵਿਚ ਯੂ.ਟੀ. ਪ੍ਰਸ਼ਾਸਨ ਨੇ ਨਗਰ ਨਿਗਮ ਨੂੰ ਕੋਵਿਡ ਸੈੱਸ ਖਰਚਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ…
View More ਯੂ.ਟੀ. ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ ਕੋਵਿਡ ਸੈੱਸ ਰਾਹੀਂ ਚੰਡੀਗੜ੍ਹ ਵਿਚ ਖਰੀਦੇ ਜਾਣਗੇ 80 ਆਕਸੀਜਨ ਕੰਸਟ੍ਰੇਟਰਸਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਕੈਸ ਪ੍ਰਮੋਸ਼ਨ ਮਾਮਲਾ ਭਖਣ ਤੇ ਪੁਟਾ ਨੇ ਚਾਂਸਲਰ ਐੱਮ.ਵੈਂਕਈਆ ਨਾਇਡੂ ਨੂੰ ਲਿਖੀ ਚਿੱਠੀ
ਚੰਡੀਗੜ੍ਹ (ਇੰਟ.)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਟੀਚਿੰਗ ਫੈਕਲਟੀ ਦੀ ਕੈਸ ਪ੍ਰਮੋਸ਼ਨ ਦਾ ਮਾਮਲਾ ਫਿਰ ਗਰਮਾ ਗਿਆ ਹੈ। ਮਾਮਲਾ ਇਕ ਵਾਰ ਫਿਰ ਪੀ.ਯੂ. ਚਾਂਸਲਰ ਅਤੇ ਦੇਸ਼…
View More ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਕੈਸ ਪ੍ਰਮੋਸ਼ਨ ਮਾਮਲਾ ਭਖਣ ਤੇ ਪੁਟਾ ਨੇ ਚਾਂਸਲਰ ਐੱਮ.ਵੈਂਕਈਆ ਨਾਇਡੂ ਨੂੰ ਲਿਖੀ ਚਿੱਠੀਤਿੰਨੋ ਵੈਕਸੀਨ ਸੁਰੱਖਿਅਤ ਹਨ ਇਸ ਲਈ ਬੇਝਿਜਕ ਲੋਕ ਲਗਵਾਓ ਟੀਕਾ
ਚੰਡੀਗੜ੍ਹ- ਪੰਜਾਬ ਵਿਚ ਕੋਰੋਨਾ ਵਾਇਰਸ ਕਾਰਣ ਲਗਾਤਾਰ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ ਅਤੇ ਇਸ ਨੂੰ ਰੋਕਣ ਲਈ ਸਰਕਾਰ ਵਲੋਂ ਕਈ ਤਰ੍ਹਾਂ ਦੀਆਂ…
View More ਤਿੰਨੋ ਵੈਕਸੀਨ ਸੁਰੱਖਿਅਤ ਹਨ ਇਸ ਲਈ ਬੇਝਿਜਕ ਲੋਕ ਲਗਵਾਓ ਟੀਕਾਚੰਡੀਗੜ੍ਹ ਪੁਲਸ ਨੇ ਵੀਕੈਂਡ ਲਾਕਡਾਊਨ ਦੌਰਾਨ ਕੀਤੀ ਸਖ਼ਤੀ 7 ਲੋਕਾਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ- ਕੋਰੋਨਾ ਇਨਫੈਕਸ਼ਨ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਵੀਕੈਂਡ ਕਰਫਿਊ ਲਾਗੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੁਲਸ ਦੀ ਖਾਸੀ ਸਖ਼ਤੀ ਦੇਖਣ…
View More ਚੰਡੀਗੜ੍ਹ ਪੁਲਸ ਨੇ ਵੀਕੈਂਡ ਲਾਕਡਾਊਨ ਦੌਰਾਨ ਕੀਤੀ ਸਖ਼ਤੀ 7 ਲੋਕਾਂ ਨੂੰ ਕੀਤਾ ਗ੍ਰਿਫਤਾਰ