ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਚ ਹੁਣ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ…
View More ਹੁਣ ਲਾਈਸੈਂਸ ਲਈ ਨਹੀਂ ਖਾਣੇ ਪੈਣਗੇ ਲੰਬੀਆਂ ਲਾਈਨਾਂ ‘ਚ ਧੱਕੇ, CM ਮਾਨ ਨੇ ਸ਼ੁਰੂ ਕੀਤੀ ਆਨਲਾਈਨ ਸਰਵਿਸchandigarh
ਵਧ ਰਹੇ ਕੋਰੋਨਾ ਮਾਮਲਿਆਂ ਵਿਚਾਲੇ ਨਵੀਂ ਐਡਵਾਈਜ਼ਰੀ: ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਜਾਰੀ ਕੀਤੀਆਂ ਹਦਾਇਤਾਂ
ਚੰਡੀਗੜ੍ਹ- ਚੰਡੀਗੜ੍ਹ ‘ਚ ਪਿਛਲੇ ਦੋ ਮਹੀਨਿਆਂ ਤੋਂ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਖਤੀ ਕੀਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਨਵੀਂ…
View More ਵਧ ਰਹੇ ਕੋਰੋਨਾ ਮਾਮਲਿਆਂ ਵਿਚਾਲੇ ਨਵੀਂ ਐਡਵਾਈਜ਼ਰੀ: ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਜਾਰੀ ਕੀਤੀਆਂ ਹਦਾਇਤਾਂਏਸ਼ੀਆਈ ਖੇਡਾਂ ’ਚ ਸੋਨ ਤਮਗਾ ਜੇਤੂ ਹਰੀ ਚੰਦ ਦੀ ਦੇਹਾਂਤ ’ਤੇ CM ਮਾਨ ਨੇ ਜਤਾਇਆ ਦੁੱਖ
ਚੰਡੀਗੜ੍ਹ- ਏਸ਼ੀਆਈ ਖੇਡਾਂ ’ਚ ਡਬਲ ਸੋਨ ਤਮਗਾ ਜੇਤੂ ਰਹੇ ਓਲੰਪੀਅਨ ਹਰੀ ਚੰਦ ਦੀ ਮੌਤ ’ਤੇ ਭਗਵੰਤ ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ। ਟਵਿੱਟਰ…
View More ਏਸ਼ੀਆਈ ਖੇਡਾਂ ’ਚ ਸੋਨ ਤਮਗਾ ਜੇਤੂ ਹਰੀ ਚੰਦ ਦੀ ਦੇਹਾਂਤ ’ਤੇ CM ਮਾਨ ਨੇ ਜਤਾਇਆ ਦੁੱਖਚੰਡੀਗੜ੍ਹ ‘ਚ ਅੱਜ ਰਹੇਗੀ ਪਾਣੀ ਦੀ ਕਿੱਲਤ, ਸ਼ਾਮ ਨੂੰ ਮਿਲੇਗੀ ਰਾਹਤ
ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ ਦੇ ਸੈਕਟਰ 37 ਸਥਿਤ ਪੰਪ ਹਾਊਸ ਵਿਖੇ ਅੱਜ ਸਵੇਰੇ 24 ਇੰਚ ਦੀ ਡਾਇਲਵਰੀ ਹੈਡਰ ਬਦਲਣ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ…
View More ਚੰਡੀਗੜ੍ਹ ‘ਚ ਅੱਜ ਰਹੇਗੀ ਪਾਣੀ ਦੀ ਕਿੱਲਤ, ਸ਼ਾਮ ਨੂੰ ਮਿਲੇਗੀ ਰਾਹਤਹਰਿਆਣਾ ਰਾਜ ਸਭਾ ਚੋਣਾਂ ਲਈ ਵੋਟਿੰਗ ਜਾਰੀ, ਚੰਡੀਗੜ੍ਹ ਹੁੱਡਾ ਦੀ ਰਿਹਾਇਸ਼ ‘ਤੇ ਪਹੁੰਚੇ ਕਾਂਗਰਸੀ ਵਿਧਾਇਕ
ਚੰਡੀਗੜ੍ਹ- ਹਰਿਆਣਾ ਦੀਆਂ 2 ਰਾਜ ਸਭਾ ਸੀਟਾਂ ਲਈ ਅੱਜ ਸਵੇਰੇ 9 ਵਜੇ ਵੋਟਿੰਗ ਸ਼ੁਰੂ ਹੋ ਗਈ। ਵੋਟਿੰਗ ਦੀ ਪ੍ਰਕਿਰਿਆ ਸ਼ਾਮ 4 ਵਜੇ ਤੱਕ ਚੱਲੇਗੀ। ਇਸ…
View More ਹਰਿਆਣਾ ਰਾਜ ਸਭਾ ਚੋਣਾਂ ਲਈ ਵੋਟਿੰਗ ਜਾਰੀ, ਚੰਡੀਗੜ੍ਹ ਹੁੱਡਾ ਦੀ ਰਿਹਾਇਸ਼ ‘ਤੇ ਪਹੁੰਚੇ ਕਾਂਗਰਸੀ ਵਿਧਾਇਕਹੁਣ ਇਸ ਨਾਂ ਨਾਲ ਜਾਣਿਆ ਜਾਵੇਗਾ Elante! ਰਿਟੇਲ ਕੰਪਨੀ ਨੇ 17 ਪ੍ਰਾਪਰਟੀਜ਼ ‘ਚ ਕੀਤਾ ਬਦਲਾਅ
ਚੰਡੀਗੜ੍ਹ- ਚੰਡੀਗੜ੍ਹ ਦੇ ਮਸ਼ਹੂਰ Elante ਮਾਲ ਦਾ ਨਾਂ ਹੁਣ ਬਦਲ ਦਿੱਤਾ ਗਿਆ ਹੈ। ਕਈ ਸਾਲਾਂ ਤੋਂ ਸ਼ਹਿਰ ਦੇ ਇਸ ਪ੍ਰਮੁੱਖ ਖਰੀਦਦਾਰੀ ਸਥਾਨ ਨੂੰ ਹੁਣ Nexus…
View More ਹੁਣ ਇਸ ਨਾਂ ਨਾਲ ਜਾਣਿਆ ਜਾਵੇਗਾ Elante! ਰਿਟੇਲ ਕੰਪਨੀ ਨੇ 17 ਪ੍ਰਾਪਰਟੀਜ਼ ‘ਚ ਕੀਤਾ ਬਦਲਾਅਨਵੀਂ ਐਕਸਾਈਜ਼ ਪਾਲਿਸੀ ਤੋਂ ਬਾਅਦ ਜਾਣੋਂ ਕਿੰਨੀ ਸਸਤੀ ਹੋਵੇਗੀ ਸ਼ਰਾਬ ਤੇ ਬੀਅਰ?
ਚੰਡੀਗੜ੍ਹ- ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਕੈਬਨਿਟ ਨੇ ਨਵੀਂ ਆਬਕਾਰੀ ਨੀਤੀ 2022-23 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਹਰਿਆਣਾ ਤੋਂ…
View More ਨਵੀਂ ਐਕਸਾਈਜ਼ ਪਾਲਿਸੀ ਤੋਂ ਬਾਅਦ ਜਾਣੋਂ ਕਿੰਨੀ ਸਸਤੀ ਹੋਵੇਗੀ ਸ਼ਰਾਬ ਤੇ ਬੀਅਰ?ਨਵੀਂ ਐਕਸਾਈਜ਼ ਪਾਲਿਸੀ ‘ਚ ਅਹਿਮ ਬਦਲਾਅ, ਪੰਜਾਬ ‘ਚ 20 ਫੀਸਦੀ ਤੱਕ ਸਸਤੀ ਹੋਵੇਗੀ ਸ਼ਰਾਬ
ਚੰਡੀਗੜ੍ਹ- ਪੰਜਾਬ ਸਰਕਾਰ ਨੇ ਐਕਸਾਈਜ਼ ਪਾਲਿਸੀ ਫਾਈਨਲ ਕਰ ਲਈ ਹੈ। ਕੈਬਨਿਟ ਦੀ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਤੋਂ ਲਈ ਇਹ ਪਾਲਿਸੀ ਮਨਜ਼ੂਰੀ ਲਈ ਲਿਆਂਦੀ ਜਾਵੇਗੀ।…
View More ਨਵੀਂ ਐਕਸਾਈਜ਼ ਪਾਲਿਸੀ ‘ਚ ਅਹਿਮ ਬਦਲਾਅ, ਪੰਜਾਬ ‘ਚ 20 ਫੀਸਦੀ ਤੱਕ ਸਸਤੀ ਹੋਵੇਗੀ ਸ਼ਰਾਬਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਨਹੀ ਮਿਲੇਗੀ ਬੁਲਟਪਰੂਫ ਗੱਡੀ ਤੇ ਜੈਕੇਟ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ
ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਨੇ ਸੋਮਵਾਰ ਸੁਣਵਾਈ ਕਰਦੇ ਹੋਏ 2 ਗੈਂਗਸਟਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਏ ਜਾਣ ਦੀ ਦਾਖ਼ਲ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ…
View More ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਨਹੀ ਮਿਲੇਗੀ ਬੁਲਟਪਰੂਫ ਗੱਡੀ ਤੇ ਜੈਕੇਟ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ, ਲੈਣਗੇ ਭਾਜਪਾਈਆਂ ਦੀ ‘ਕਲਾਸ’
ਚੰਡੀਗੜ੍ਹ– ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਭਾਜਪਾ ਦੀ ‘ਕਲਾਸ’ ਲੈਣਗੇ। ਉਹ ਚੰਡੀਗੜ੍ਹ ਵਿੱਚ ਪੰਜਾਬ ਦੇ ਭਾਜਪਾ ਆਗੂਆਂ ਨਾਲ ਮੀਟਿੰਗ ਕਰਨਗੇ। ਜਿਸ ਵਿੱਚ ਪੰਜਾਬ…
View More ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ, ਲੈਣਗੇ ਭਾਜਪਾਈਆਂ ਦੀ ‘ਕਲਾਸ’