ਚੰਡੀਗੜ੍ਹ– ਅੱਜ ਦਿੱਲੀ ਸਰਹੱਦ ‘ਤੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਦਿੱਤੇ ਜਾਣਗੇ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ…
View More ਅੰਦੋਲਨ ‘ਚ ਪ੍ਰਭਾਵਿਤ ਕਿਸਾਨ ਪਰਿਵਾਰਾਂ ਦੀ ਮਦਦ ਕਰਨਗੇ ਤੇਲੰਗਾਨਾ CM, ਕੇਜਰੀਵਾਲ ਤੇ ਮਾਨ ਵੀ ਹੋਣਗੇ ਮੌਜੂਦchandigarh
ਬੱਸ ਮੁਸਾਫਰ ਜ਼ਰਾ ਧਿਆਨ ਦੇਣ! ਪੰਜਾਬ ਭਰ ‘ਚ ਪੰਜਾਬ ਰੋਡਵੇਜ਼ ਤੇ PRTC ਦੀਆਂ ਬੱਸਾਂ ਦਾ ਚੱਕ ਜਾਮ
ਚੰਡੀਗੜ੍ਹ : ਕਿਸਾਨਾਂ ਤੇ ਬੇਰੁਜ਼ਗਾਰ ਅਧਿਆਪਕਾਂ ਦੇ ਅੰਦੋਲਨ ਮਗਰੋਂ ਹੁਣ ਭਗਵੰਤ ਮਾਨ ਸਰਕਾਰ ਸਾਹਮਣੇ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਦੇ…
View More ਬੱਸ ਮੁਸਾਫਰ ਜ਼ਰਾ ਧਿਆਨ ਦੇਣ! ਪੰਜਾਬ ਭਰ ‘ਚ ਪੰਜਾਬ ਰੋਡਵੇਜ਼ ਤੇ PRTC ਦੀਆਂ ਬੱਸਾਂ ਦਾ ਚੱਕ ਜਾਮਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ, ਮੋਹਾਲੀ ਦਾ ਪਹਿਲਾ ਬੈਰੀਕੇਡ ਤੋੜ ਅੱਗੇ ਵਧੇ ਕਿਸਾਨ
ਚੰਡੀਗੜ੍ਹ– ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਕਿਸਾਨਾਂ ਨੇ ਮੋਹਾਲੀ ਤੋਂ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਹੈ। ਕਿਸਾਨ ਪੈਦਲ ਹੀ ਚੰਡੀਗੜ੍ਹ ਵੱਲ ਵਧ ਰਹੇ ਹਨ।…
View More ਕਿਸਾਨਾਂ ਦਾ ਚੰਡੀਗੜ੍ਹ ਵੱਲ ਕੂਚ, ਮੋਹਾਲੀ ਦਾ ਪਹਿਲਾ ਬੈਰੀਕੇਡ ਤੋੜ ਅੱਗੇ ਵਧੇ ਕਿਸਾਨਕਰਨਾਟਕ ਸਰਕਾਰ ਨੇ 10ਵੀਂ ਦੀ ਕਿਤਾਬ ‘ਚੋਂ ਹਟਾਇਆ ਭਗਤ ਸਿੰਘ ਦਾ ਪਾਠ, ਹਰ ਪਾਸੇ ਹੋ ਰਿਹੈ ਵਿਰੋਧ
ਚੰਡੀਗੜ੍ਹ– ਰਾਸ਼ਟਰੀ ਸਵੈ-ਸੇਵਕ ਸੰਘ (RSS) ਦੇ ਸੰਸਥਾਪਕ ਕੇਸ਼ਵ ਬਲਿਰਾਮ ਹੇਡਗੇਵਾਰ ਦੇ ਭਾਸ਼ਣ ਨੂੰ 2022-23 ਦੀਆਂ 10ਵੀਂ ਦੀਆਂ ਕੰਨੜ ਕਿਤਾਬਾਂ ਵਿਚ ਸ਼ਾਮਲ ਕੀਤਾ ਗਿਆ ਹੈ। ਇਸ…
View More ਕਰਨਾਟਕ ਸਰਕਾਰ ਨੇ 10ਵੀਂ ਦੀ ਕਿਤਾਬ ‘ਚੋਂ ਹਟਾਇਆ ਭਗਤ ਸਿੰਘ ਦਾ ਪਾਠ, ਹਰ ਪਾਸੇ ਹੋ ਰਿਹੈ ਵਿਰੋਧਚੰਡੀਗੜ੍ਹ ‘ਚ CM ਮਾਨ ਦੀ ‘ਲੋਕ ਮਿਲਣੀ’ ਜਾਰੀ: ਸਿਰਫ਼ ਅਰਜ਼ੀਆਂ ਵਾਲਿਆਂ ਨੂੰ ਮਿਲ ਰਿਹੈ ਦਾਖਲਾ
ਚੰਡੀਗੜ੍ਹ– ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਨਤਕ ਮੀਟਿੰਗ ਜਾਰੀ ਹੈ। ਉਹ ਪੰਜਾਬ ਭਵਨ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।…
View More ਚੰਡੀਗੜ੍ਹ ‘ਚ CM ਮਾਨ ਦੀ ‘ਲੋਕ ਮਿਲਣੀ’ ਜਾਰੀ: ਸਿਰਫ਼ ਅਰਜ਼ੀਆਂ ਵਾਲਿਆਂ ਨੂੰ ਮਿਲ ਰਿਹੈ ਦਾਖਲਾCM ਮਾਨ ਦਾ ਅੱਜ ਚੰਡੀਗੜ੍ਹ ‘ਚ ‘ਜਨਤਾ ਦਰਬਾਰ’, ਪੰਜਾਬ ਭਵਨ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ‘ਚ ਜਨਤਾ ਦਰਬਾਰ ਕਰਨਗੇ। ਉਹ ਪੰਜਾਬ ਭਵਨ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ…
View More CM ਮਾਨ ਦਾ ਅੱਜ ਚੰਡੀਗੜ੍ਹ ‘ਚ ‘ਜਨਤਾ ਦਰਬਾਰ’, ਪੰਜਾਬ ਭਵਨ ‘ਚ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ1 ਤੋਂ 30 ਜੂਨ ਤੱਕ ਬੱਚਿਆਂ ਨੂੰ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ, ਮੀਤ ਹੇਅਰ ਨੇ ਕੀਤਾ ਐਲਾਨ
ਚੰਡੀਗੜ੍ਹ– ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਸ੍ਰੀ…
View More 1 ਤੋਂ 30 ਜੂਨ ਤੱਕ ਬੱਚਿਆਂ ਨੂੰ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ, ਮੀਤ ਹੇਅਰ ਨੇ ਕੀਤਾ ਐਲਾਨCM ਮਾਨ ਦੀ ਪੰਜਾਬੀ ਗਾਇਕਾਂ ਨੂੰ ਚਿਤਾਵਨੀ! Gun ਕਲਚਰ ਅਤੇ ਗੈਂਗਸਟਰਾਂ ਵਾਲੇ ਗੀਤ ਬੰਦ ਕਰੋ ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ
ਚੰਡੀਗੜ੍ਹ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀ ਗਾਇਕਾਂ ਨੂੰ ਲੈ ਕੇ ਸਖਤ ਮੋਡ ਵਿਚ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਗਨ ਕਲਚਰ ਅਤੇ…
View More CM ਮਾਨ ਦੀ ਪੰਜਾਬੀ ਗਾਇਕਾਂ ਨੂੰ ਚਿਤਾਵਨੀ! Gun ਕਲਚਰ ਅਤੇ ਗੈਂਗਸਟਰਾਂ ਵਾਲੇ ਗੀਤ ਬੰਦ ਕਰੋ ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈਚੰਡੀਗੜ੍ਹ ਦੇ ਥਾਣਿਆਂ ਦੀ ਵਧੇਗੀ ਸੁਰੱਖਿਆ: DGP ਪ੍ਰਵੀਰ ਰੰਜਨ ਨੇ ਦਿੱਤੇ ਹੁਕਮ
ਚੰਡੀਗੜ੍ਹ– ਮੋਹਾਲੀ ‘ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਗ੍ਰੇਨੇਡ ਹਮਲੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਵੀ ਚੌਕਸ ਹੋ ਗਈ ਹੈ। ਹੁਣ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ…
View More ਚੰਡੀਗੜ੍ਹ ਦੇ ਥਾਣਿਆਂ ਦੀ ਵਧੇਗੀ ਸੁਰੱਖਿਆ: DGP ਪ੍ਰਵੀਰ ਰੰਜਨ ਨੇ ਦਿੱਤੇ ਹੁਕਮਟਰਾਂਸਪੋਰਟ ਵਿਭਾਗ ‘ਚ 5 ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮੰਗਲਵਾਰ ਟਰਾਂਸਪੋਰਟ ਵਿਭਾਗ ਵਿੱਚ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਦੇ ਕੁਲ 5 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। Also Read: Ola,…
View More ਟਰਾਂਸਪੋਰਟ ਵਿਭਾਗ ‘ਚ 5 ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ