ਚੰਡੀਗੜ੍ਹ : ਯੂ.ਟੀ. (UT) ਵਿਚ ਨਵੇਂ ਸਾਲ ‘ਤੇ ਕੋਵਿਡ ਵੈਕਸੀਨ (Covid vaccine) ਦਾ ਪਹਿਰਾ ਰਹੇਗਾ। ਕੋਰੋਨਾ (Corona) ਦੇ ਵੱਧਦੇ ਕੇਸ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ (Chandigarh…
View More ਵੈਕਸੀਨ ਨੂੰ ਲੈ ਕੇ ਚੰਡੀਗੜ੍ਹ ਵਿਚ ਲਾਗੂ ਹੋਣਗੇ ਨਵੇਂ ਨਿਯਮ, ਲੱਗੇਗਾ ਜੁਰਮਾਨਾchandigarh
Chandigarh MC Election: ਵੋਟਿੰਗ ਜਾਰੀ, 6.33 ਲੱਖ ਵੋਟਰ ਤੈਅ ਕਰਨਗੇ ਉਮੀਦਵਾਰਾਂ ਦੀ ਕਿਸਮਤ
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਚੋਣਾਂ (Chandigarh MC Election) ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਪ੍ਰਕਿਰਿਆ ਸਵੇਰੇ 7:30 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ…
View More Chandigarh MC Election: ਵੋਟਿੰਗ ਜਾਰੀ, 6.33 ਲੱਖ ਵੋਟਰ ਤੈਅ ਕਰਨਗੇ ਉਮੀਦਵਾਰਾਂ ਦੀ ਕਿਸਮਤਚੰਡੀਗੜ੍ਹ MC ਚੋਣਾਂ ਭਲਕੇ, EC ਵਲੋਂ ਚੋਣਾਂ ਦੀਆਂ ਤਿਆਰੀਆਂ ਮੁਕੰਮਲ
ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀਆਂ 2021 ਚੋਣਾਂ (Chandigarh Municipal Corporation Elections) ਨੂੰ ਲੈ ਕੇ ਚੋਣ ਕਮਿਸ਼ਨ (Election Commission) ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।…
View More ਚੰਡੀਗੜ੍ਹ MC ਚੋਣਾਂ ਭਲਕੇ, EC ਵਲੋਂ ਚੋਣਾਂ ਦੀਆਂ ਤਿਆਰੀਆਂ ਮੁਕੰਮਲਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 24 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਯੂਟੀ ,ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ,ਬੋਰਡਾਂ/ਕਾਰਪੋਰੇਸ਼ਨਾਂ ਅਤੇ…
View More ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ‘ਚ ਭਲਕੇ ਛੁੱਟੀ ਦਾ ਐਲਾਨBKU ਉਗਰਾਹਾਂ ਦੀ CM ਚੰਨੀ ਨਾਲ ਮੀਟਿੰਗ ਖਤਮ, ਇੰਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ
ਚੰਡੀਗੜ੍ਹ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਵਿਚਾਲੇ ਮੀਟਿੰਗ ਖ਼ਤਮ ਹੋ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ…
View More BKU ਉਗਰਾਹਾਂ ਦੀ CM ਚੰਨੀ ਨਾਲ ਮੀਟਿੰਗ ਖਤਮ, ਇੰਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾਪੰਜਾਬ ਦੇ ਸਿਹਤ ਵਿਭਾਗ ਨੇ ਸ਼ੀਤ ਲਹਿਰ ਨੂੰ ਲੈਕੇ ਜਾਰੀ ਕੀਤੀ ਐਡਵਾਈਜ਼ਰੀ
ਚੰਡੀਗੜ੍ਹ : ਸੂਬੇ ਵਿੱਚ ਲਗਾਤਾਰ ਚਲ ਰਹੀ ਸੀਤ ਲਹਿਰ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇੱਕ ਵਿਸਤ੍ਰਿਤ ਐਡਵਾਈਜ਼ਰੀ (Advisory) ਜਾਰੀ ਕੀਤੀ ਹੈ। ਜਿਕਰਯੋਗ…
View More ਪੰਜਾਬ ਦੇ ਸਿਹਤ ਵਿਭਾਗ ਨੇ ਸ਼ੀਤ ਲਹਿਰ ਨੂੰ ਲੈਕੇ ਜਾਰੀ ਕੀਤੀ ਐਡਵਾਈਜ਼ਰੀਅੱਜ ਅਕਾਲੀ ਦਲ ‘ਚ ਸ਼ਾਮਲ ਹੋਣਗੇ ਰਣਜੀਤ ਸਿੰਘ ਬ੍ਰਹਮਪੁਰਾ
ਚੰਡੀਗੜ੍ਹ : ਅਕਾਲੀ ਦਲ ਤੋ ਵੱਖ ਹੋਏ ਰਣਜੀਤ ਸਿੰਘ ਬ੍ਰਹਮਪੁਰਾ (Ranjit Singh Brahmpura) ਅਪਣੀ ਘਰ ਵਾਪਸੀ ਕਰਨ ਜਾ ਰਹੇ ਹਨ। ਬ੍ਰਹਮਪੁਰਾ ਨੂੰ ਅਕਾਲੀ ਦਲ ਦੇ…
View More ਅੱਜ ਅਕਾਲੀ ਦਲ ‘ਚ ਸ਼ਾਮਲ ਹੋਣਗੇ ਰਣਜੀਤ ਸਿੰਘ ਬ੍ਰਹਮਪੁਰਾਪੰਜਾਬ ਰੋਡਵੇਜ਼ ਬੱਸਾਂ ਦੀ ਬਦਲੀ ਨੁਹਾਰ, ਚੰਡੀਗੜ੍ਹ ਪਹੁੰਚੀਆਂ ਨਵੀਆਂ ਬੱਸਾਂ
ਚੰਡੀਗੜ੍ਹ : ਇੱਕ ਵਾਰ ਫਿਰ ਪੰਜਾਬ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦਾ ਰੰਗ ਬਦਲ ਦਿੱਤਾ ਗਿਆ ਹੈ।ਆਉਣ ਵਾਲੇ ਦਿਨਾਂ ‘ਚ ਸੜਕਾਂ ‘ਤੇ ਚੱਲਣ ਵਾਲੀਆਂ ਸਰਕਾਰੀ ਪੰਜਾਬ…
View More ਪੰਜਾਬ ਰੋਡਵੇਜ਼ ਬੱਸਾਂ ਦੀ ਬਦਲੀ ਨੁਹਾਰ, ਚੰਡੀਗੜ੍ਹ ਪਹੁੰਚੀਆਂ ਨਵੀਆਂ ਬੱਸਾਂਭਲਕੇ ਹੋਵੇਗੀ ਕਿਸਾਨ ਜੱਥੇਬੰਦੀਆਂ ਦੀ CM ਚੰਨੀ ਨਾਲ ਅਹਿਮ ਮੀਟਿੰਗ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Channi) ਨੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 23 ਦਸੰਬਰ ਨੂੰ…
View More ਭਲਕੇ ਹੋਵੇਗੀ ਕਿਸਾਨ ਜੱਥੇਬੰਦੀਆਂ ਦੀ CM ਚੰਨੀ ਨਾਲ ਅਹਿਮ ਮੀਟਿੰਗਜੇ ਹੋ 21 ਤੋਂ ਘੱਟ ਤਾਂ ਪੜ੍ਹੋ ਲਿਵ-ਇਨ ਰਿਲੇਸ਼ਨਸ਼ਿਪ ਨੂੰ ਲੈ ਕੇ ਹਾਈਕੋਰਟ ਦਾ ਫੈਸਲਾ
ਚੰਡੀਗੜ੍ਹ : ਕੁੜੀਆਂ ਲਈ ਵਿਆਹ ਦੀ ਘੱਟੋ-ਘੱਟ ਉਮਰ ਵਧਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab &…
View More ਜੇ ਹੋ 21 ਤੋਂ ਘੱਟ ਤਾਂ ਪੜ੍ਹੋ ਲਿਵ-ਇਨ ਰਿਲੇਸ਼ਨਸ਼ਿਪ ਨੂੰ ਲੈ ਕੇ ਹਾਈਕੋਰਟ ਦਾ ਫੈਸਲਾ