ਚੰਡੀਗੜ੍ਹ- ਕੋਰੋਨਾ ਦੀ ਤੀਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਹੁਣ ਹੋਟਲਾਂ, ਮਾਲਾਂ, ਸ਼ਾਪਿੰਗ ਕੰਪਲੈਕਸਾਂ ਸਮੇਤ ਸਾਰੀਆਂ ਜਨਤਕ ਥਾਵਾਂ ‘ਤੇ…
View More ਨਵੇਂ ਸਾਲ ਦੇ ਜਸ਼ਨ ‘ਤੇ ਚੰਡੀਗੜ੍ਹ ‘ਚ ਸਖਤੀ: ਬਿਨਾਂ ਟੀਕੇ ਤੋਂ ਗ੍ਰਾਹਕ ਨੂੰ ਐਂਟਰੀ ਦੇਣ ‘ਤੇ 5 ਹਜ਼ਾਰ ਦਾ ਜ਼ੁਰਮਾਨਾchandigarh
ਕਾਂਗਰਸ ਨੂੰ ਇਕ ਹੋਰ ਝਟਕਾ, ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ(Sukhjinder Raj Singh Lali) ਨੇ ਅੱਜ ਪਨਗ੍ਰੇਨ (Pungrain) ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ…
View More ਕਾਂਗਰਸ ਨੂੰ ਇਕ ਹੋਰ ਝਟਕਾ, ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਅਹੁਦੇ ਤੋਂ ਦਿੱਤਾ ਅਸਤੀਫਾਪੰਜਾਬ ‘ਚ ਠੰਡ ਦਾ ਕਹਿਰ ਜਾਰੀ, ਜਾਣੋਂ ਕਿੱਥੇ ਪਵੇਗਾ ਮੀਂਹ ਤੇ ਹੋਵੇਗੀ ਗੜ੍ਹੇਮਾਰੀ
ਚੰਡੀਗੜ੍ਹ : ਭਾਰਤੀ ਮੌਸਮ ਵਿਭਾਗ (IMD) ਨੇ ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਇਲਾਕਿਆਂ…
View More ਪੰਜਾਬ ‘ਚ ਠੰਡ ਦਾ ਕਹਿਰ ਜਾਰੀ, ਜਾਣੋਂ ਕਿੱਥੇ ਪਵੇਗਾ ਮੀਂਹ ਤੇ ਹੋਵੇਗੀ ਗੜ੍ਹੇਮਾਰੀਚੰਡੀਗੜ੍ਹ ‘ਚ ਕੇਜਰੀਵਾਲ ਦੀ ਧੰਨਵਾਦ ਰੈਲੀ, ਕਲ੍ਹ ਕੈਪਟਨ ਦੇ ਸ਼ਹਿਰ ‘ਚ ਦਿਖਾਉਣਗੇ ਦਮਖਮ
ਚੰਡੀਗੜ੍ਹ : ਆਮ ਆਦਮੀ ਪਾਰਟੀ (Aam Aadmi Party) ਦੇ ਸੰਯੋਜਕ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ (Convener Delhi’s CM Arvind Kejriwal) ਅੱਜ ਚੰਡੀਗੜ੍ਹ (Chandigarh) ਪਹੁੰਚ ਗਏ…
View More ਚੰਡੀਗੜ੍ਹ ‘ਚ ਕੇਜਰੀਵਾਲ ਦੀ ਧੰਨਵਾਦ ਰੈਲੀ, ਕਲ੍ਹ ਕੈਪਟਨ ਦੇ ਸ਼ਹਿਰ ‘ਚ ਦਿਖਾਉਣਗੇ ਦਮਖਮ25 ਰੁਪਏ ਸਸਤਾ ਹੋਵੇਗਾ ਪੈਟਰੋਲ-ਡੀਜ਼ਲ, Conditions apply
ਚੰਡੀਗੜ੍ਹ : ਪੈਟਰੋਲ-ਡੀਜ਼ਲ (Petrol-diesel) ਦੀਆਂ ਕੀਮਤਾਂ ਵਿਚ ਪੂਰੇ 25 ਰੁਪਏ ਦੀ ਕਟੌਤੀ ਹੋਣ ਵਾਲੀ ਹੈ। ਜਿਸ ਕਾਰਣ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਪੈਟਰੋਲ-ਡੀਜ਼ਲ…
View More 25 ਰੁਪਏ ਸਸਤਾ ਹੋਵੇਗਾ ਪੈਟਰੋਲ-ਡੀਜ਼ਲ, Conditions applyYear Ender 2021 : ਸਪੋਰਟਸ ਵਰਲਡ ‘ਚ ਇੰਨ੍ਹਾਂ ਖਿਡਾਰੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ, ਦੇਖੋ ਤਸਵੀਰਾਂ
ਚੰਡੀਗੜ੍ਹ : ਸਾਲ 2021 ਆਪਣੇ ਅੰਤ ਵੱਲ ਵਧ ਰਿਹਾ ਹੈ। ਇਸ ਸਾਲ ਖੇਡਾਂ ਦੀ ਦੁਨੀਆ ‘ਚ ਕਾਫੀ ਹਲਚਲ ਦੇਖਣ ਨੂੰ ਮਿਲੀ ਅਤੇ ਕਈ ਯਾਦਗਾਰੀ ਪ੍ਰਦਰਸ਼ਨ…
View More Year Ender 2021 : ਸਪੋਰਟਸ ਵਰਲਡ ‘ਚ ਇੰਨ੍ਹਾਂ ਖਿਡਾਰੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ, ਦੇਖੋ ਤਸਵੀਰਾਂਕਾਂਗਰਸ ਵਿਧਾਇਕਾਂ ਸਮੇਤ ਇਹ ਮੈਂਬਰ ਵੀ ਹੋਏ ਭਾਜਪਾ ‘ਚ ਸ਼ਾਮਲ,ਦੇਖੋ ਪੂਰੀ List
ਚੰਡੀਗੜ੍ਹ : ਪੰਜਾਬ 2022 ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ।ਦੱਸ ਦਈਏ ਕਿ ਕਾਂਗਰਸ ਪਾਰਟੀ ਦੇ ਦੋ ਮੌਜੂਦਾ ਵਿਧਾਇਕ ਫਤਿਹਜੰਗ ਬਾਜਵਾ ਅਤੇ…
View More ਕਾਂਗਰਸ ਵਿਧਾਇਕਾਂ ਸਮੇਤ ਇਹ ਮੈਂਬਰ ਵੀ ਹੋਏ ਭਾਜਪਾ ‘ਚ ਸ਼ਾਮਲ,ਦੇਖੋ ਪੂਰੀ Listਚੰਡੀਗੜ੍ਹ MC ਚੋਣਾਂ ‘ਚ ‘AAP’ ਮੋਹਰੀ, ਭਗਵੰਤ ਮਾਨ ਬੋਲੇ-‘ਚੰਡੀਗੜ੍ਹੀਆਂ ਦਾ ਧੰਨਵਾਦ’
ਚੰਡੀਗੜ੍ਹ- ਚੰਡੀਗੜ੍ਹ ਵਿਚ ਅੱਜ ਨਗਰ ਨਿਗਮ ਚੋਣਾਂ ਵਿਚ ਬਾਕੀ ਸਾਰੀਆਂ ਰਿਵਾਇਤੀ ਪਾਰਟੀਆਂ ਨੂੰ ਪਛਾੜਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ…
View More ਚੰਡੀਗੜ੍ਹ MC ਚੋਣਾਂ ‘ਚ ‘AAP’ ਮੋਹਰੀ, ਭਗਵੰਤ ਮਾਨ ਬੋਲੇ-‘ਚੰਡੀਗੜ੍ਹੀਆਂ ਦਾ ਧੰਨਵਾਦ’Chandigarh MC Polls Result 2021: ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ, AAP ਦਾ ਰਿਹਾ ਦਬਦਬਾ
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜੇ ਆ ਚੁੱਕੇ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨੇ 14,…
View More Chandigarh MC Polls Result 2021: ਕਿਸੇ ਵੀ ਪਾਰਟੀ ਨੂੰ ਨਹੀਂ ਮਿਲਿਆ ਬਹੁਮਤ, AAP ਦਾ ਰਿਹਾ ਦਬਦਬਾਕੈਪਟਨ ਪੰਜਾਬ ਚੋਣਾਂ ਨੂੰ ਲੈ ਕੇ ਭਾਜਪਾ ਸੀਨੀਅਰ ਨੇਤਾਵਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ (Former CM of Punjab Capt. Amarinder Singh) ਦਾ ਅੱਜ ਦਿੱਲੀ ਦੌਰਾ ਹੈ। ਇਸ ਦੌਰਾਨ ਉਹ ਭਾਜਪਾ…
View More ਕੈਪਟਨ ਪੰਜਾਬ ਚੋਣਾਂ ਨੂੰ ਲੈ ਕੇ ਭਾਜਪਾ ਸੀਨੀਅਰ ਨੇਤਾਵਾਂ ਨਾਲ ਕਰਨਗੇ ਮੁਲਾਕਾਤ