ਚੰਡੀਗੜ੍ਹ : ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਇੱਕ ਵਫ਼ਦ 17 ਨਵੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ…
View More 32 ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਅਤੇ CM ਚੰਨੀ ਵਿਚਾਲੇ 17 ਨਵੰਬਰ ਨੂੰ ਹੋਵੇਗੀ ਮੀਟਿੰਗchandigarh
ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਭਲਕੇ ਹੋਵੇਗੀ ਕੋਰਟ ‘ਚ ਪੇਸ਼ੀ
ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਕਸਰ ਆਪਣੇ ਟਵੀਟਸ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ ਪਰ ਇਸ ਵਾਰ ਉਨ੍ਹਾਂ ਨੂੰ ਇਸ ਆਦਤ…
View More ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ, ਭਲਕੇ ਹੋਵੇਗੀ ਕੋਰਟ ‘ਚ ਪੇਸ਼ੀਬੇਰੁਜ਼ਗਾਰੀ ਦੇ ਮੁੱਦੇ ‘ਤੇ ‘ਆਪ’ ਦਾ ਹੱਲਾ-ਬੋਲ, CM ਰਹਾਇਸ਼ ਘੇਰਨਗੇ ਵਿਧਾਇਕ
ਚੰਡੀਗੜ੍ਹ : ਬੇਰੁਜ਼ਗਾਰੀ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਅੱਜ ਹੱਲਾ ਬੋਲ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ ਵਿਧਾਇਕ ਅੱਜ ਮੁੱਖ ਮੰਤਰੀ ਚੰਨੀ ਦੀ…
View More ਬੇਰੁਜ਼ਗਾਰੀ ਦੇ ਮੁੱਦੇ ‘ਤੇ ‘ਆਪ’ ਦਾ ਹੱਲਾ-ਬੋਲ, CM ਰਹਾਇਸ਼ ਘੇਰਨਗੇ ਵਿਧਾਇਕਲਸ਼ਕਰ-ਏ-ਤਾਇਬਾ ਦੀ ਮੰਦਰ, ਗੁਰਦੁਆਰੇ ਤੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ, ਹਾਈ ਅਲਰਟ ‘ਤੇ ਪੁਲਿਸ
ਚੰਡੀਗੜ੍ਹ: ਅੰਬਾਲਾ ਦੇ DRM (Divisional Railway Manager) ਨੂੰ ਲਸ਼ਕਰ-ਏ-ਤਾਇਬਾ ਨੇ ਧਮਕੀ ਭਰੀ ਇਕ ਚਿੱਠੀ ਲਿਖੀ ਹੈ। ਜਿਸ ਵਿਚ ਅੰਬਾਲਾ ਸਮੇਤ 8 ਰੇਲਵੇ ਸਟੇਸ਼ਨ ਉਡਾਉਣ ਦਾ…
View More ਲਸ਼ਕਰ-ਏ-ਤਾਇਬਾ ਦੀ ਮੰਦਰ, ਗੁਰਦੁਆਰੇ ਤੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ, ਹਾਈ ਅਲਰਟ ‘ਤੇ ਪੁਲਿਸਖੇਤੀਬਾੜੀ ਮੰਤਰੀ ਕਾਕਾ ਰਣਦੀਪ ਵੱਲੋਂ ਵਿਧਾਨਸਭਾ ‘ਚ ਖੇਤੀ ਕਾਨੂੰਨਾਂ ਖਿਲਾਫ ਪੇਸ਼ ਕੀਤਾ ਗਿਆ ਮਤਾ
ਚੰਡੀਗੜ੍ਹ : ਪੰਜਾਬ ਵਿਧਾਨਸਭਾ ‘ਚ ਕੇਂਦਰ ਸਰਕਾਰ ਦੇ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਨਦੀਪ ਸਿੰਘ ਨਾਭਾ ਨੇ ਵਿਧਾਨਸਭਾ…
View More ਖੇਤੀਬਾੜੀ ਮੰਤਰੀ ਕਾਕਾ ਰਣਦੀਪ ਵੱਲੋਂ ਵਿਧਾਨਸਭਾ ‘ਚ ਖੇਤੀ ਕਾਨੂੰਨਾਂ ਖਿਲਾਫ ਪੇਸ਼ ਕੀਤਾ ਗਿਆ ਮਤਾErisha Agritech ਵਲੋਂ ਰਾਣਾ ਗਰੁੱਪ ਲਈ ਮੁਨੀਸ਼ ਕੁਮਾਰ Group President ਤੇ Chief Operating Officer ਨਿਯੁਕਤ
ਚੰਡੀਗੜ੍ਹ: ਬੈਲਾਰੂਸ ਟਰੈਕਟਰਜ਼ ਵਲੋਂ ਰਾਣਾ ਗਰੁੱਪ ਲਈ ਮੁਨੀਸ਼ ਕੁਮਾਰ ਨੂੰ Group President ਤੇ Chief Operating Officer ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਬੈਲਾਰੂਸ ਗਰੁੱਪ…
View More Erisha Agritech ਵਲੋਂ ਰਾਣਾ ਗਰੁੱਪ ਲਈ ਮੁਨੀਸ਼ ਕੁਮਾਰ Group President ਤੇ Chief Operating Officer ਨਿਯੁਕਤBSF ਮੁੱਦੇ ‘ਤੇ ਕੇਂਦਰ ਸਰਕਾਰ ਖਿਲਾਫ ਮਤਾ ਪਾਸ, ‘ਆਪ’ ਨੇ ਕੀਤਾ ਵਾਕਆਊਟ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ।ਜਿਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸ…
View More BSF ਮੁੱਦੇ ‘ਤੇ ਕੇਂਦਰ ਸਰਕਾਰ ਖਿਲਾਫ ਮਤਾ ਪਾਸ, ‘ਆਪ’ ਨੇ ਕੀਤਾ ਵਾਕਆਊਟਵਿਧਾਨਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਦਿਨ, ਵਿਰੋਧੀਆਂ ਵੱਲੋਂ ਸਰਕਾਰ ਦੀ ਘੇਰਾਬੰਦੀ ਸ਼ੁਰੂ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਤੇ ਆਖਰੀ ਦਿਨ ਹੈ। ਅੱਜ ਸਦਨ ਵਿੱਚ ਅਹਿਮ ਬਿੱਲਾਂ ’ਤੇ ਮੋਹਰ ਲੱਗ ਸਕਦੀ ਹੈ।…
View More ਵਿਧਾਨਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਦੂਜਾ ਦਿਨ, ਵਿਰੋਧੀਆਂ ਵੱਲੋਂ ਸਰਕਾਰ ਦੀ ਘੇਰਾਬੰਦੀ ਸ਼ੁਰੂਫੈਂਸੀ ਨੰਬਰਾਂ ਦਾ ਕ੍ਰੇਜ਼! ਇੰਨੇ ਲੱਖ ‘ਚ ਵਿਕਿਆ 0001
ਚੰਡੀਗੜ੍ਹ : ਸ਼ਹਿਰ ਦੇ ਲੋਕ ਨਵੇਂ ਵਾਹਨਾਂ ਲਈ ਫੈਂਸੀ ਨੰਬਰ ਲੈਣ ਦੇ ਕਾਫੀ ਸ਼ੌਕੀਨ ਹਨ। ਪਸੰਦੀਦਾ ਨੰਬਰ ਲੈਣ ਲਈ ਨਾਗਰਿਕ ਲੱਖਾਂ ਰੁਪਏ ਖਰਚ ਕਰਦੇ ਹਨ।…
View More ਫੈਂਸੀ ਨੰਬਰਾਂ ਦਾ ਕ੍ਰੇਜ਼! ਇੰਨੇ ਲੱਖ ‘ਚ ਵਿਕਿਆ 0001ਸੇਵਾ ਮੁਕਤ ਅਫਸਰਾਂ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੇਵਾ ਨਵਿਰਤੀ ੳਪੁਰੰਤ ਮੁੜ ਨਿਯੁਕਤੀ ਨੂੰ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਇਕ ਪੱਤਰ ਜਾਰੀ ਕਰਕੇ ਇਸਦੀ ਜਾਣਕਾਰੀ ਦਿੱਤੀ…
View More ਸੇਵਾ ਮੁਕਤ ਅਫਸਰਾਂ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ