ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੋਮਵਾਰ, 18 ਅਕਤੂਬਰ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ…
View More ਹੁਣ ਇਸ ਦਿਨ ਹੋਵੇਗੀ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ, ਇੰਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾchandigarh
ਕੈਪਟਨ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ CM ਚੰਨੀ
ਚੰਡੀਗੜ੍ਹ : ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਸੂਬੇ ਵਿੱਚ ਆਪਣੀ ਸਰਕਾਰ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ। ਇਸ…
View More ਕੈਪਟਨ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ CM ਚੰਨੀBSF ਦੇ ਅਧਿਕਾਰਾਂ ‘ਚ ਕੀਤੇ ਗਏ ਵਾਧੇ ਦੇ ਵਿਰੋਧ ‘ਚ ਅਕਾਲੀ ਦਲ ਵੱਲੋਂ ਰਾਜ ਭਵਨ ਦਾ ਕੀਤਾ ਗਿਆ ਘਿਰਾਓ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਰਾਜ ਲਾਗੂ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਦੀ ਨਿੰਦਾ ਕੀਤੀ…
View More BSF ਦੇ ਅਧਿਕਾਰਾਂ ‘ਚ ਕੀਤੇ ਗਏ ਵਾਧੇ ਦੇ ਵਿਰੋਧ ‘ਚ ਅਕਾਲੀ ਦਲ ਵੱਲੋਂ ਰਾਜ ਭਵਨ ਦਾ ਕੀਤਾ ਗਿਆ ਘਿਰਾਓBSF ਮੁੱਦੇ ਨੂੰ ਲੈਕੇ ਪਰਗਟ ਸਿੰਘ ਨੇ ਕੇਂਦਰ ਸਰਕਾਰ ‘ਤੇ ਵਿੰਨ੍ਹੇ ਨਿਸ਼ਾਨੇ, ਕੈਪਟਨ ‘ਤੇ ਵੀ ਲਾਏ ਗੰਭੀਰ ਦੋਸ਼
ਚੰਡੀਗੜ੍ਹ : ਕੇਂਦਰ ਸਰਕਾਰ ਦੀ ਵੱਲੋਂ ਰਾਜ ਵਿੱਚ ਬੀ.ਐਸ.ਐਫ. ਦੇ ਅਧਿਕਾਰਾਂ ਨੂੰ ਵਧਾਉਣ ਦੇ ਲਏ ਗਏ ਫੈਸਲੇ ਨੂੰ ਲੈ ਕੇ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ…
View More BSF ਮੁੱਦੇ ਨੂੰ ਲੈਕੇ ਪਰਗਟ ਸਿੰਘ ਨੇ ਕੇਂਦਰ ਸਰਕਾਰ ‘ਤੇ ਵਿੰਨ੍ਹੇ ਨਿਸ਼ਾਨੇ, ਕੈਪਟਨ ‘ਤੇ ਵੀ ਲਾਏ ਗੰਭੀਰ ਦੋਸ਼ਡਰੱਗ ਰੈਕਟ ਦੇ ਮਾਮਲੇ ਦੀ ਸੁਣਵਾਈ ਨੂੰ ਲੈਕੇ ਅੱਜ ਹੋ ਸਕਦਾ ਹੈ ਵੱਡਾ ਫੈਸਲਾ
ਚੰਡੀਗੜ੍ਹ : ਪੰਜਾਬ ਦੇ ਬਹੁਕਰੋੜੀ ਡਰੱਗ ਰੈਕੇਟ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸਾਰੀਆਂ ਧਿਰਾਂ ਇਸ ਗੱਲ ਨਾਲ ਸਹਿਮਤ ਹੋ…
View More ਡਰੱਗ ਰੈਕਟ ਦੇ ਮਾਮਲੇ ਦੀ ਸੁਣਵਾਈ ਨੂੰ ਲੈਕੇ ਅੱਜ ਹੋ ਸਕਦਾ ਹੈ ਵੱਡਾ ਫੈਸਲਾਅੱਜ ਕੈਪਟਨ ਨਾਲ ਮੁਲਾਕਾਤ ਕਰਨਗੇ CM ਚੰਨੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀਐਮ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ।ਜਾਣਕਾਰੀ ਮੁਤਾਬਿਕ ਸ਼ਾਮ 4…
View More ਅੱਜ ਕੈਪਟਨ ਨਾਲ ਮੁਲਾਕਾਤ ਕਰਨਗੇ CM ਚੰਨੀਹਾਈਕਾਮਨ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਸਿੱਧੂ ਦਾ ਵੱਡਾ ਬਿਆਨ,ਕਿਹਾ-‘ਸਮਝੌਤਿਆਂ ਨਾਲ ਅੱਗੇ ਨਹੀਂ ਵੱਧ ਸਕਦਾ’
ਚੰਡੀਗੜ੍ਹ : ਪੰਜਾਬ ਵਿਚ ਬਹੁਚਰਚਿਤ ਨੇਤਾ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਚਰਚਾ ਵਿਚ ਆ ਗਏ ਹਨ। ਦੱਸ ਦਈਏ ਕੀ ਪੰਜਾਬ ਕਾਂਗਰਸ ਵਿਚ ਚਲ ਰਹੇ…
View More ਹਾਈਕਾਮਨ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਸਿੱਧੂ ਦਾ ਵੱਡਾ ਬਿਆਨ,ਕਿਹਾ-‘ਸਮਝੌਤਿਆਂ ਨਾਲ ਅੱਗੇ ਨਹੀਂ ਵੱਧ ਸਕਦਾ’ਹੁਣ ਭਲਕੇ ਹੋਵੇਗੀ ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਦੀ ਸੁਣਵਾਈ
ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਦੀ ਸੁਣਵਾਈ ਹੁਣ ਭਲਕੇ ਹੋਵੇਗੀ। ਦੱਸ ਦਈਏ ਕਿ ਰਾਜ ਸਰਕਾਰ ਨੇ ਹਾਈ ਕੋਰਟ ਵਿੱਚ ਐਸਟੀਐਫ ਜਾਂਚ ਦੀ ਸੀਲਬੰਦ…
View More ਹੁਣ ਭਲਕੇ ਹੋਵੇਗੀ ਪੰਜਾਬ ਦੇ ਮਸ਼ਹੂਰ ਡਰੱਗ ਮਾਮਲੇ ਦੀ ਸੁਣਵਾਈBSF ਦੇ ਅਧਿਕਾਰਾਂ ‘ਚ ਵਾਧੇ ਕਾਰਨ ਪੰਜਾਬ ‘ਚ ਭਖੀ ਸਿਆਸਤ, ਜਾਖੜ ਨੇ ਟਵੀਟ ਕਰ ਚੰਨੀ ‘ਤੇ ਖੜ੍ਹੇ ਕੀਤੇ ਸਵਾਲ
ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਬੀਐਸਐਫ ਦੇ ਅਧਿਕਾਰ…
View More BSF ਦੇ ਅਧਿਕਾਰਾਂ ‘ਚ ਵਾਧੇ ਕਾਰਨ ਪੰਜਾਬ ‘ਚ ਭਖੀ ਸਿਆਸਤ, ਜਾਖੜ ਨੇ ਟਵੀਟ ਕਰ ਚੰਨੀ ‘ਤੇ ਖੜ੍ਹੇ ਕੀਤੇ ਸਵਾਲਪੰਜਾਬ ਨੂੰ ਲੈਕੇ ਕੇਂਦਰ ਦਾ ਨਵਾਂ ਐਲਾਨ, BSF ਦੇ ਅਧਿਕਾਰਾਂ ‘ਚ ਕੀਤਾ ਵਾਧਾ
ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦਰਅਸਲ, ਗ੍ਰਹਿ ਮੰਤਰਾਲੇ ਨੇ ਪੰਜਾਬ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਬੀਐਸਐਫ ਦੇ…
View More ਪੰਜਾਬ ਨੂੰ ਲੈਕੇ ਕੇਂਦਰ ਦਾ ਨਵਾਂ ਐਲਾਨ, BSF ਦੇ ਅਧਿਕਾਰਾਂ ‘ਚ ਕੀਤਾ ਵਾਧਾ