ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫਾ ਨੇ ਇਕ ਵਾਰ ਫਿਰ ਵੱਡਾ ਧਮਾਕਾ ਕਰਦਿਆਂ ਸਾਬਕਾ…
View More ਮੁਹੰਮਦ ਮੁਸਤਫਾ ਦੇ ਕੈਪਟਨ ਅਮਰਿੰਦਰ ਸਿੰਘ ‘ਤੇ ਗੰਭੀਰ ਦੋਸ਼, ਕਿਹਾ-‘ਦਿੱਤੀਆਂ ਸੜਕ ‘ਤੇ ਘੜੀਸਣ ਦੀਆਂ ਧਮਕੀਆਂ’chandigarh
ਗੁਰਨਾਮ ਚਡੂਨੀ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ, ਕਿਹਾ- ‘ਸਾਡੇ ਸਬਰ ਦਾ ਇਮਤਿਹਾਨ ਨਾ ਲਵੇ ਸਰਕਾਰ’
ਚੰਡੀਗੜ੍ਹ : ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਹਰਿਆਣਾ…
View More ਗੁਰਨਾਮ ਚਡੂਨੀ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ, ਕਿਹਾ- ‘ਸਾਡੇ ਸਬਰ ਦਾ ਇਮਤਿਹਾਨ ਨਾ ਲਵੇ ਸਰਕਾਰ’ਪੰਜਾਬ ‘ਚ ਨਵੀਂਆਂ ਗਾਈਡਲਾਈਨਜ਼ ਜਾਰੀ, 31 ਅਕਤੂਬਰ ਤੱਕ ਵਧੀਆਂ ਪਾਬੰਦੀਆਂ
ਚੰਡੀਗੜ੍ਹ : ਸਰਕਾਰ ਨੇ ਸੂਬੇ ਵਿਚ ਕੋਰੋਨਾ ਬੰਦਿਸ਼ਾਂ 31 ਅਕਤੂਬਰ ਤਕ ਵਧਾ ਦਿੱਤੀਆਂ ਹਨ। ਵਿਭਾਗ ਨੇ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਸੂਬੇ ਵਿਚ ਸਿਰਫ…
View More ਪੰਜਾਬ ‘ਚ ਨਵੀਂਆਂ ਗਾਈਡਲਾਈਨਜ਼ ਜਾਰੀ, 31 ਅਕਤੂਬਰ ਤੱਕ ਵਧੀਆਂ ਪਾਬੰਦੀਆਂਚੰਡੀਗੜ੍ਹ ‘ਚ ਪਟਾਕੇ ਵੇਚਣ ਤੇ ਚਲਾਉਣ ’ਤੇ ਅਗਲੇ ਹੁਕਮਾਂ ਤੱਕ ਰਹੇਗੀ ਪੂਰਨ ਪਾਬੰਦੀ
ਚੰਡੀਗੜ੍ਹ: ਯੂਟੀ ਪ੍ਰਸ਼ਾਸਨ ਚੰਡੀਗੜ੍ਹ ਨੇ ਮੰਗਲਵਾਰ ਨੂੰ ਅਗਲੇ ਆਦੇਸ਼ਾਂ ਤੱਕ ਸ਼ਹਿਰ ਵਿੱਚ ਪਟਾਕੇ ਵੇਚਣ ਤੇ ਵਰਤਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਯੂਟੀ ਦੇ ਸਲਾਹਕਾਰ…
View More ਚੰਡੀਗੜ੍ਹ ‘ਚ ਪਟਾਕੇ ਵੇਚਣ ਤੇ ਚਲਾਉਣ ’ਤੇ ਅਗਲੇ ਹੁਕਮਾਂ ਤੱਕ ਰਹੇਗੀ ਪੂਰਨ ਪਾਬੰਦੀਹੁਣ ਇਸ ਦਿਨ ਹੋਵੇਗੀ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ, ਇੰਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੋਮਵਾਰ, 18 ਅਕਤੂਬਰ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ…
View More ਹੁਣ ਇਸ ਦਿਨ ਹੋਵੇਗੀ ਪੰਜਾਬ ਕੈਬਿਨੇਟ ਦੀ ਅਹਿਮ ਬੈਠਕ, ਇੰਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾਕੈਪਟਨ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ CM ਚੰਨੀ
ਚੰਡੀਗੜ੍ਹ : ਕਾਂਗਰਸ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਸੂਬੇ ਵਿੱਚ ਆਪਣੀ ਸਰਕਾਰ ਦੇ ਖਿਲਾਫ ਬਿਆਨਬਾਜ਼ੀ ਕਰ ਰਹੇ ਹਨ। ਇਸ…
View More ਕੈਪਟਨ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ CM ਚੰਨੀBSF ਦੇ ਅਧਿਕਾਰਾਂ ‘ਚ ਕੀਤੇ ਗਏ ਵਾਧੇ ਦੇ ਵਿਰੋਧ ‘ਚ ਅਕਾਲੀ ਦਲ ਵੱਲੋਂ ਰਾਜ ਭਵਨ ਦਾ ਕੀਤਾ ਗਿਆ ਘਿਰਾਓ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਰਾਜ ਲਾਗੂ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਦੀ ਨਿੰਦਾ ਕੀਤੀ…
View More BSF ਦੇ ਅਧਿਕਾਰਾਂ ‘ਚ ਕੀਤੇ ਗਏ ਵਾਧੇ ਦੇ ਵਿਰੋਧ ‘ਚ ਅਕਾਲੀ ਦਲ ਵੱਲੋਂ ਰਾਜ ਭਵਨ ਦਾ ਕੀਤਾ ਗਿਆ ਘਿਰਾਓBSF ਮੁੱਦੇ ਨੂੰ ਲੈਕੇ ਪਰਗਟ ਸਿੰਘ ਨੇ ਕੇਂਦਰ ਸਰਕਾਰ ‘ਤੇ ਵਿੰਨ੍ਹੇ ਨਿਸ਼ਾਨੇ, ਕੈਪਟਨ ‘ਤੇ ਵੀ ਲਾਏ ਗੰਭੀਰ ਦੋਸ਼
ਚੰਡੀਗੜ੍ਹ : ਕੇਂਦਰ ਸਰਕਾਰ ਦੀ ਵੱਲੋਂ ਰਾਜ ਵਿੱਚ ਬੀ.ਐਸ.ਐਫ. ਦੇ ਅਧਿਕਾਰਾਂ ਨੂੰ ਵਧਾਉਣ ਦੇ ਲਏ ਗਏ ਫੈਸਲੇ ਨੂੰ ਲੈ ਕੇ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ…
View More BSF ਮੁੱਦੇ ਨੂੰ ਲੈਕੇ ਪਰਗਟ ਸਿੰਘ ਨੇ ਕੇਂਦਰ ਸਰਕਾਰ ‘ਤੇ ਵਿੰਨ੍ਹੇ ਨਿਸ਼ਾਨੇ, ਕੈਪਟਨ ‘ਤੇ ਵੀ ਲਾਏ ਗੰਭੀਰ ਦੋਸ਼ਡਰੱਗ ਰੈਕਟ ਦੇ ਮਾਮਲੇ ਦੀ ਸੁਣਵਾਈ ਨੂੰ ਲੈਕੇ ਅੱਜ ਹੋ ਸਕਦਾ ਹੈ ਵੱਡਾ ਫੈਸਲਾ
ਚੰਡੀਗੜ੍ਹ : ਪੰਜਾਬ ਦੇ ਬਹੁਕਰੋੜੀ ਡਰੱਗ ਰੈਕੇਟ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸਾਰੀਆਂ ਧਿਰਾਂ ਇਸ ਗੱਲ ਨਾਲ ਸਹਿਮਤ ਹੋ…
View More ਡਰੱਗ ਰੈਕਟ ਦੇ ਮਾਮਲੇ ਦੀ ਸੁਣਵਾਈ ਨੂੰ ਲੈਕੇ ਅੱਜ ਹੋ ਸਕਦਾ ਹੈ ਵੱਡਾ ਫੈਸਲਾਅੱਜ ਕੈਪਟਨ ਨਾਲ ਮੁਲਾਕਾਤ ਕਰਨਗੇ CM ਚੰਨੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀਐਮ ਬਣਨ ਤੋਂ ਬਾਅਦ ਪਹਿਲੀ ਵਾਰ ਅੱਜ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ।ਜਾਣਕਾਰੀ ਮੁਤਾਬਿਕ ਸ਼ਾਮ 4…
View More ਅੱਜ ਕੈਪਟਨ ਨਾਲ ਮੁਲਾਕਾਤ ਕਰਨਗੇ CM ਚੰਨੀ