ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚਾਰਟਰਡ ਪਲੇਨ ਰਾਹੀਂ ਦਿੱਲੀ ਦੌਰੇ 'ਤੇ ਸਵਾਲ ਚੁੱਕੇ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ਬਾਅਦ ਕਿ ਉਹ ਆਮ ਆਦਮੀ ਦੇ ਨਾਲ ਖੜ੍ਹੇ ਹਨ, ਤਾਂ ਫਿਰ ਕਾਂਗਰਸ ਨੇਤਾ ਚੰਡੀਗੜ੍ਹ ਤੋਂ ਦਿੱਲੀ ਤੱਕ ਸਿਰਫ਼ 250 ਕਿੱਲੋਮੀਟਰ ਦੀ ਯਾਤਰਾ ਕਰਨ ਲਈ ਪ੍ਰਾਈਵੇਟ ਜੈੱਟ ਦਾ ਇਸਤੇਮਾਲ ਕਿਉਂ ਕਰਦੇ ਹਨ।
ਪੜੋ ਹੋਰ ਖਬਰਾਂ: ਹਾਈਕੋਰਟ ਨੇ ਲਾਈ ਹੁਸ਼ਿਆਰਪੁਰ ਦੇ ਇਨ੍ਹਾਂ ਇਲਾਕਿਆਂ 'ਚ ਦਰੱਖਤ ਕੱਟਣ 'ਤੇ ਰੋਕ
ਅਕਾਲੀ ਦਲ ਨੇ ਕਿਹਾ ਕਿ ਇੰਨੇ ਸਫਰ ਲਈ ਕੋਈ ਸਧਾਰਨ ਉਡਾਣ ਜਾਂ ਕਾਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਧਰ ਆਮ ਆਦਮੀ ਪਾਰਟੀ ਨੇ ਵੀ ਕਾਂਗਰਸੀ ਆਗੂਆਂ ਦੀ 'ਸ਼ਾਹੀ ਸਵਾਰੀ' ਨੂੰ ਨਿਸ਼ਾਨੇ ਉਤੇ ਲਿਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਕ੍ਹਲ ਕਾਂਗਰਸੀ ਆਗੂ ਵੱਡੀਆਂ ਗੱਲਾਂ ਕਰ ਰਹੇ ਸਨ ਪਰ ਅੱਜ ਹਾਈਕਮਾਨ ਨੂੰ ਮਿਲਣ ਲਈ ਮਹਿੰਗੇ ਜਹਾਜ਼ ਦੀ ਵਰਤੋਂ ਕੀਤੀ ਹੈ।
ਪੜੋ ਹੋਰ ਖਬਰਾਂ: IPL 2021: ਅੱਜ ਰਾਜਸਥਾਨ ਤੇ ਪੰਜਾਬ ਵਿਚਾਲੇ ਮੁਕਾਬਲਾ, ਜਿੱਤ ਲਈ ਲਾਉਣਗੇ ਪੂਰਾ ਜ਼ੋਰ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab accident news: स्कूल बस ने बाइक को मारी टक्कर, 8 साल की बच्ची की मौत
Lok Sabha Winter Session 2024:अडानी की गिरफ्तारी की मांग पर विपक्ष का हंगामा, लोकसभा की कार्यवाही स्थगित
Chandigarh News: चंडीगढ़ पुलिस में बड़ा फेरबदल; 2 DSP समेत 15 इंस्पेक्टरों का ट्रांसफर