ਪੰਜਾਬ ਕੈਬਨਿਟ ਦੀ ਮੀਟਿੰਗ ਹੋਈ Postpone, ਹੁਣ ਇਸ ਦਿਨ ਹੋਵੇਗੀ ਬੈਠਕ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 6 ਨਵੰਬਰ ਦੀ ਬਜਾਏ 7 ਨਵੰਬਰ ਦਿਨ ਐਤਵਾਰ…

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 6 ਨਵੰਬਰ ਦੀ ਬਜਾਏ 7 ਨਵੰਬਰ ਦਿਨ ਐਤਵਾਰ ਨੂੰ ਹੋਵੇਗੀ । ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।  ਜਿਸ ਵਿੱਚ ਦੱਸਿਆ ਗਿਆ ਹੈ ਕਿ 6 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਹੁਣ 7 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 12.00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਫਿਲਹਾਲ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

Leave a Reply

Your email address will not be published. Required fields are marked *