ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਚ ਹੁਣ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਉਤੇ ਦਿੱਤੀ ਹੈ।
Also Read: ਚੰਡੀਗੜ੍ਹੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ! ਭਲਕੇ ਮੀਂਹ ਪੈਣ ਦੀ ਸੰਭਾਵਨਾ
ਸਾਰੇ ਪੰਜਾਬੀਆਂ ਨੂੰ ਵਧਾਈਆਂ!
— Bhagwant Mann (@BhagwantMann) June 14, 2022
ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇੱਕ ਹੋਰ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ..
ਇਹ ਨਾ ਸਿਰਫ਼ E-Governance ਵੱਲ ਵੱਡਾ ਕਦਮ ਹੈ..ਸਗੋਂ ਇਸ ਨਾਲ ਤੁਹਾਡਾ ਸਮਾਂ ਬਚੇਗਾ..RTA ਦੀਆਂ ਲਾਇਨਾਂ ਤੋਂ ਬਚੋਗੇ..ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ pic.twitter.com/kfs6w7DdIL
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ E-Governance ਵੱਲ ਵੱਡਾ ਕਦਮ ਹੈ, ਸਗੋਂ ਇਸ ਨਾਲ ਲੋਕਾਂ ਦਾ ਸਮਾਂ ਬਚੇਗਾ। RTA ਦੀਆਂ ਲਾਇਨਾਂ ਤੋਂ ਬਚੋਗੇ ਤੇ ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ। ਉਨ੍ਹਾਂ ਨੇ ਟਵੀਟ ਕੀਤਾ ਹੈ ਤੇ ਲਿਖਿਆ ਹੈ 'ਸਾਰੇ ਪੰਜਾਬੀਆਂ ਨੂੰ ਵਧਾਈਆਂ! ਅੱਜ ਤੁਹਾਡੀ ਸਰਕਾਰ ਨੇ ਤੁਹਾਡੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇੱਕ ਹੋਰ ਕਦਮ ਚੁੱਕਦੇ ਹੋਏ ਲਰਨਿੰਗ ਲਾਈਸੈਂਸ ਦੀ ਆਨਲਾਈਨ ਸਹੂਲਤ ਸ਼ੁਰੂ ਕੀਤੀ ਹੈ।
Also Read: ਮੂਸੇਵਾਲਾ ਪਰਿਵਾਰ ਦੀ ਸਿਆਸੀ ਪਾਰਟੀਆਂ ਨੂੰ ਅਪੀਲ, ਕਿਹਾ-'ਰਾਜਨੀਤੀ ਲਈ ਸਿੱਧੂ ਦੇ ਨਾਂ ਦੀ ਵਰਤੋਂ ਨਾ ਕਰੋ'
ਇਹ ਨਾ ਸਿਰਫ਼ E-Governance ਵੱਲ ਵੱਡਾ ਕਦਮ ਹੈ..ਸਗੋਂ ਇਸ ਨਾਲ ਤੁਹਾਡਾ ਸਮਾਂ ਬਚੇਗਾ..RTA ਦੀਆਂ ਲਾਇਨਾਂ ਤੋਂ ਬਚੋਗੇ..ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर