ਚੰਡੀਗੜ੍ਹ (ਬਿਊਰੋ)- ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਸਾਬਾਕ ਉਪ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Sukhbir Singh badal) ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਛੇਤੀ ਤੋਂ ਛੇਤੀ ਵੈਕਸੀਨ (Vaccine) ਲਗਾਉਣ ਅਤੇ ਇਸ ਕੋਰੋਨਾ ਵਾਇਰਸ (Corona Virus) ਵਰਗੀ ਬੀਮਾਰੀ ਨੂੰ ਹਰਾਉਣ ਵਿਚ ਮੁਲਕ ਦਾ ਸਾਥ ਦੇਣ। ਸੁਖਬੀਰ ਸਿੰਘ ਬਾਦਲ (Sukhbir Singh badal) ਨੇ ਆਪਣੇ ਟਵਿੱਟਰ ਅਕਾਉਂਟ 'ਤੇ ਟਵੀਟ ਕਰਦੇ ਹੋਏ ਲਿਖਿਆ ਕਿ ਕੋਰੋਨਾ ਵਾਇਰਸ (Corona Virus) ਦੀ ਲਪੇਟ ਵਿਚ ਆਉਣ ਤੋਂ ਬਾਅਦ ਪੂਰੇ ਨਿਯਮਾਂ ਮੁਤਾਬਕ ਅੱਜ ਉਨ੍ਹਾਂ ਨੂੰ ਪਹਿਲੀ ਵੈਕਸੀਨ ਲੱਗ ਗਈ ਹੈ ਅਤੇ ਉਹ ਇਸ ਦੌਰਾਨ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਵੀ ਛੇਤੀ ਤੋਂ ਛੇਤੀ ਵੈਕਸੀਨ (Vaccine) ਲਗਵਾਉਣ।
After recovering from #COVID19 and following the post-covid protocol, got my first jab of vaccine today. I appeal to everyone that they should get vaccinated as soon as possible. Vaccine is our ONLY hope. Now is the time to give the final joint push to defeat #Coronavirus.
— Sukhbir Singh Badal (@officeofssbadal) June 22, 2021
Read this- ਪੰਜਾਬ ਹਰਿਆਣਾ ਹਾਈ ਕੋਰਟ ਦਾ ਹੁਕਮ ਗੈਂਗਸਟਰ ਜੈਪਾਲ ਭੁੱਲਰ ਦੀ ਕਰਵਾਈ ਜਾਵੇ ਪੋਸਟ ਮਾਰਟਮ
ਇਸ ਬੀਮਾਰੀ ਨੂੰ ਹਰਾਉਣ ਲਈ ਵੈਕਸੀਨ ਹੀ ਇਕ ਹਥਿਆਰ ਹੈ, ਜਿਸ ਨਾਲ ਇਸ ਬੀਮਾਰੀ ਨੂੰ ਹਰਾਇਆ ਜਾ ਸਕਦਾ ਹੈ। ਤੁਹਾਨੂੰ ਦੱਸ ਦਈੇਏ ਕਿ ਸੁਖਬੀਰ ਬਾਦਲ ਦੀ ਮਾਰਚ ਮਹੀਨੇ ਵਿਚ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ 'ਤੇ ਸਾਂਝੀ ਕੀਤੀ ਸੀ।
ਡਾਕਟਰ ਦੱਸਦੇ ਹਨ ਕਿ ਜਦੋਂ ਮਰੀਜ਼ ਕੋਰੋਨਾ ਤੋਂ ਠੀਕ ਹੋ ਜਾਂਦੇ ਹਨ ਤਾਂ ਉਨ੍ਹਾਂ ਦੇ ਸਰੀਰ ਵਿਚ ਐਂਟੀਬਾਡੀ ਬਣਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਂਦੀ ਹੈ, ਵੈਕਸੀਨ ਵੀ ਸਰੀਰ ਵਿਚ ਜਾ ਕੇ ਐਂਟੀਬਾਡੀ ਹੀ ਬਣਾਉਂਦੀ ਹੈ, ਪਰ ਜੇਕਰ ਸਰੀਰ ਵਿਚ ਪਹਿਲਾਂ ਤੋਂ ਹੀ ਉਹ ਪ੍ਰਕਿਰਿਆ ਚੱਲ ਰਹੀ ਹੋਵੇਗੀ ਤਾਂ ਦਿੱਕਤ ਆ ਸਕਦੀ ਹੈ। ਇਸ ਲਈ ਤੁਹਾਨੂੰ 6 ਹਫਤਿਆਂ ਦੀ ਉਡੀਕ ਕਰਨੀ ਚਾਹੀਦੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Haryana CM : हरियाणा के मुख्यमंत्री का जींद रैली विवाद पहुंचा हाई कोर्ट, याचिका दायर
Petrol-Diesel Price Today: पेट्रोल-डीजल के नए रेट जारी, टंकी फुल कराने से पहले एक बार चेक करें अपने शहर के लेटेस्ट प्राइस
Gold-Silver Price Today: सोना-चांदी में उछाल, चेक करें अपने शहर के गोल्ड-सिल्वर के लेटेस्ट रेट