ਨਵਜੋਤ ਸਿੱਧੂ ਦੇ ਕਰੀਬੀ ਸੁਮੀਤ ਕੁਮਾਰ ਹੋ ਸਕਦੇ ਹਨ ਚੰਨੀ ਦੇ ਮੀਡੀਆ ਸਲਾਹਕਾਰ : ਸੂਤਰ

ਚੰਡੀਗੜ੍ਹ : ਪੰਜਾਬ ਵਿਚ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚੱਲ ਰਹੇ ਪ੍ਰਸ਼ਾਸਨਿਕ ਫੇਰਬਦਲ ਦੇ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ…

ਚੰਡੀਗੜ੍ਹ : ਪੰਜਾਬ ਵਿਚ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚੱਲ ਰਹੇ ਪ੍ਰਸ਼ਾਸਨਿਕ ਫੇਰਬਦਲ ਦੇ ਵਿਚਕਾਰ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਸਟਿਸ ਕੁਲਦੀਪ ਸਿੰਘ ਦੇ ਬੇਟੇ ਦੀਪਇੰਦਰ ਸਿੰਘ ਨੂੰ  ਪੰਜਾਬ ਦਾ ਨਵਾਂ AG ਲਾਇਆ ਜਾ ਸਕਦਾ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਦੇ ਨਜ਼ਦੀਕੀ ਸੁਮੀਤ ਕੁਮਾਰ ਨੂੰ ਮੁੱਖ ਮੰਤਰੀ ਚੰਨੀ ਦਾ ਮੀਡੀਆ ਅਡਵਾਈਜ਼ਰ ਬਣਾਇਆ ਜਾ ਸਕਦਾ ਹੈ।

Leave a Reply

Your email address will not be published. Required fields are marked *