ਚੰਡੀਗੜ੍ਹ : ਪੰਜਾਬ ਦੇ ਮੁੱਦਿਆਂ ‘ਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਸੁਨੀਲ ਜਾਖੜ (Sunil Jakhar) ਆਹਮੋ-ਸਾਹਮਣੇ ਹੋ ਗਏ ਹਨ। ਦੋਵੇਂ ਇੱਕ ਦੂਜੇ ਵੱਲ ਉਂਗਲ ਉਠਾ ਰਹੇ ਹਨ। ਸਿੱਧੂ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਹੋਣ ਦੇ ਨਾਤੇ ਲੋਕਾਂ ਦੇ ਮੁੱਦੇ ਉਠਾਉਂਦੇ ਹਨ। ਸੁਨੀਲ ਜਾਖੜ ਨੇ ਕਦੇ ਵੀ ਲੋਕਾਂ ਦੇ ਮੁੱਦੇ ਨਹੀਂ ਉਠਾਏ। ਦੂਜੇ ਪਾਸੇ ਸੁਨੀਲ ਜਾਖੜ ਨੇ ਸ਼ਾਇਰਾਨਾ ਅੰਦਾਜ਼ ‘ਚ ਸਿੱਧੂ ‘ਤੇ ਪਲਟਵਾਰ ਕੀਤਾ।
ਸੁਨੀਲ ਜਾਖੜ ਨੇ ਸ਼ਾਇਰਾਨਾ ਅੰਦਾਜ਼ ‘ਚ ਸਿੱਧੂ ‘ਤੇ ਕਸੇ ਤੰਜ
ਚੰਡੀਗੜ੍ਹ : ਪੰਜਾਬ ਦੇ ਮੁੱਦਿਆਂ ‘ਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਸੁਨੀਲ ਜਾਖੜ (Sunil Jakhar) ਆਹਮੋ-ਸਾਹਮਣੇ ਹੋ ਗਏ ਹਨ। ਦੋਵੇਂ ਇੱਕ ਦੂਜੇ ਵੱਲ…

