ਪੰਜਾਬ ਦੇ ਟਰਾਂਸਪੋਰਟਰਾਂ ਮਿਲੇਗੀ ਰਾਹਤ, ਮਾਨ ਸਰਕਾਰ ਕਰੇਗੀ ਅਹਿਮ ਐਲਾਨ

ਚੰਡੀਗੜ੍ਹ- ਪੰਜਾਬ ਸਰਕਾਰ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਦੀ ਜਨਤਾ ਲਈ ਇਕ ਤੋਂ ਬਾਅਦ ਇਕ ਵੱਡੇ ਐਲਾਨ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ…

ਚੰਡੀਗੜ੍ਹ- ਪੰਜਾਬ ਸਰਕਾਰ ਸੱਤਾ ਵਿਚ ਆਉਣ ਤੋਂ ਬਾਅਦ ਸੂਬੇ ਦੀ ਜਨਤਾ ਲਈ ਇਕ ਤੋਂ ਬਾਅਦ ਇਕ ਵੱਡੇ ਐਲਾਨ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਪੰਜਾਬ ਸਰਕਾਰ ਸੂਹੇ ਦੇ ਟਰਾਂਸਪੋਰਟਰਾਂ ਲਈ ਅਹਿਮ ਐਲਾਨ ਕਰ ਜਾ ਰਹੀ ਹੈ।

Also Read: 184 ਨੇਤਾਵਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ VIP ਸੁਰੱਖਿਆ ਖਤਮ, ਲਿਸਟ ‘ਚ ਕਈ ਵੱਡੇ ਨੇਤਾ ਵੀ ਸ਼ਾਮਲ

 

ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ਉੱਤੇ ਦਿੱਤੀ ਗਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਟਵਿੱਟਰ ਹੈਂਡਲ ਉੱਤੇ ਲਿਖਿਆ ਗਿਆ ਹੈ ਕਿ ‘ਸੂਬੇ ਦੇ ਟਰਾਂਸਪੋਰਟਰਾਂ ਦੀ ਭਲਾਈ ਲਈ CM @BhagwantMann ਅੱਜ ਕਰਨਗੇ ਅਹਿਮ ਐਲਾਨ। ਆਟੋ ਰਿਕਸ਼ਾ ਚਾਲਕ ਅਤੇ ਕੈਬ ਡਰਾਇਵਰਾਂ ਨੂੰ ਮਿਲੇਗੀ ਵੱਡੀ ਰਾਹਤ। ਪੰਜਾਬ ਨੂੰ ਕਰੇਗੀ ਮੁੜ ਤੋਂ ਖ਼ੁਸ਼ਹਾਲ, ਤੁਹਾਡੀ ਆਪਣੀ ‘ਆਪ’ ਸਰਕਾਰ।

Leave a Reply

Your email address will not be published. Required fields are marked *