LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਦਲੇਗਾ ਮੌਸਮ ਦਾ ਮਿਜਾਜ਼, ਪੰਜਾਬ-ਹਰਿਆਣਾ ਲਈ ਮੌਸਮ ਵਿਭਾਗ ਦੀ ਐਡਵਾਈਜ਼ਰੀ

22may rainn

ਚੰਡੀਗੜ੍ਹ- ਪੰਜਾਬ ਸਣੇ ਹੋਰਾਂ ਸੂਬਿਆਂ ਵਿਚ ਗਰਮੀ ਨੇ ਹਾਲ ਬੇਹਾਲ ਕੀਤਾ ਹੋਇਆ ਹੈ। ਇਸੇ ਵਿਚਾਲੇ ਚੰਡੀਗੜ੍ਹ ਦੇ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਤੇ ਹਰਿਆਣਾ ਵਿਚ ਆਉਣ ਵਾਲੇ 2 ਦਿਨਾਂ ਵਿਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ।

Also Read: ਬੋਰਵੈੱਲ ’ਚ ਡਿੱਗੇ ਬੱਚੇ ਦਾ CM ਮਾਨ ਨੇ ਲਿਆ ਨੋਟਿਸ, ਲਗਾਤਾਰ ਕਰ ਰਹੇ ਪ੍ਰਸ਼ਾਸਨ ਨਾਲ ਰਾਬਤਾ

 

ਮੌਜਮ ਵਿਭਾਗ ਵਲੋਂ ਕੀਤੇ ਟਵੀਟ ਵਿਚ ਕਿਹਾ ਗਿਆ ਹੈ ਕਿ 23 ਮਈ ਨੂੰ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਵਿਚ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਇਸ ਦੇ ਨਾਲ ਮੌਸਮ ਵਿਚ ਬਿਹਤਰੀ ਦੇ ਆਸਾਰ ਹਨ। ਇਸ ਤੋਂ ਇਲਾਵਾ 24 ਮਈ ਨੂੰ ਵੀ ਬੱਦਲ ਛਾਏ ਰਹਿ ਸਕਦੇ ਹਨ। ਦੱਸ ਦਈਏ ਕਿ ਇਸ ਵਾਰ ਗਰਮੀ ਨੇ ਲੋਕਾਂ ਦਾ ਹਾਲ ਬੇਹਾਲ ਕੀਤਾ ਹੋਇਆ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਪ੍ਰੀਮੌਨਸੂਨ ਅੰਡੇਮਾਨ ਨਿਕੋਬਾਰ ਸਣੇ ਭਾਰਤ ਦੇ ਦੱਖਣੀ ਹਿੱਸੇ ਵਿਚ ਪਹੁੰਚ ਗਿਆ ਹੈ। ਅਸਮ ਵਿਚ ਭਾਰੀ ਮੀਂਹ ਨੇ ਲੱਖਾਂ ਲੋਕਾਂ ਦਾ ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ।

Also Read: 12 ਸਾਲ ਦੇ ਰਿਸ਼ਤੇ ਨੂੰ ਨਵਾਂ ਨਾਂ ਦੇਣਗੇ ਪਾਇਲ-ਸੰਗਰਾਮ, ਇਸ ਦਿਨ ਕਰਨਗੇ ਵਿਆਹ

In The Market