ਚੰਦੂਮਾਜਰਾ ਨੇ ਸਰਕਾਰ ਤੇ ਲਾਏ ਇਲਜ਼ਾਮ, ਚਾਰ ਹਫਤਿਆਂ ਵਿੱਚ ਨਸ਼ਾ ਖ਼ਤਮ ਦਾ ਵਾਅਦਾ ਸੀ ਖੋਖਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਮੌਜੂਦਾ ਸਰਕਾਰ ਨੇ ਰਾਜ ਗੱਦੀ ਸੰਭਾਲਣ ਤੋਂ ਪਹਿਲਾਂ ਆਪਣੇ ਭਾਸ਼ਣਾਂ ਰਾਹੀ ਵੱਡੇ –ਵੱਡੇ ਦਾਅਵੇ ਕੀਤੇਸਨ ਕਿ ਪੰਜਾਬ ਅੰਦਰ ਚਿੱਟੇ ਨਸ਼ੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀ ਮੌਜੂਦਾ ਸਰਕਾਰ ਨੇ ਰਾਜ ਗੱਦੀ ਸੰਭਾਲਣ ਤੋਂ ਪਹਿਲਾਂ ਆਪਣੇ ਭਾਸ਼ਣਾਂ ਰਾਹੀ ਵੱਡੇ –ਵੱਡੇ ਦਾਅਵੇ ਕੀਤੇਸਨ ਕਿ ਪੰਜਾਬ ਅੰਦਰ ਚਿੱਟੇ ਨਸ਼ੇ ਦਾ ਭਾਰੀ ਬੋਲਬਾਲਾ ਹੈ, ਜਿਸ ਵਿੱਚ ਪੰਜਾਬ ਦੀ ਨੌਜਵਾਨ ਪੀੜੀ ਬੁਰੀ ਤਰਾਂਫਸ ਚੁੱਕੀ ਹੈ। 

Chandumajra

ਇਸ ਉਪਰ ਕਾਬੂ ਪਾਉਣ ਦੇ ਦਾਅਵੇ ਕਰਦਿਆਂ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇਚਾਰ ਹਫਤਿਆਂ ਵਿੱਚ ਨਸ਼ਾ ਖ਼ਤਮ ਦਾ ਵਾਅਦਾ ਵੀ ਪੰਜਾਬ ਦੇ ਵੋਟਰਾਂ ਨਾਲ ਕੀਤਾ ਸੀ।ਜਿਸ ਤੋਂ ਬਾਅਦ ਪੰਜਾਬ ਦੇਨੌਜਵਾਨਾਂ ਸਮੇਤ ਮੁਟਿਆਰਾਂ ਨੇ ਵੀ ਇਸ ਦਲ ਦਲ ਵਿੱਚ ਫਸ ਕੇ ਆਪਣੀ ਜਿੰਦਗੀ ਮੌਤ ਦੇ ਦਾਅ ਤੇ ਲਗਾਈਹੋਈ ਹੈ |

Leave a Reply

Your email address will not be published. Required fields are marked *