ਸੂਬੇ ‘ਚ ਭਾਰੀ ਮੀਂਹ ਨੇ ਢਾਹਿਆ ਕਹਿਰ ! ਦੇਖੋ ਤਸਵੀਰਾਂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਕਈ ਸ਼ਹਿਰਾਂ ਚ ਬਾਰਿਸ਼ ਨੇ ਆਪਣਾ ਕਹਿਰ ਢਾਹਿਆ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਕਈ ਸ਼ਹਿਰਾਂ ਚ ਬਾਰਿਸ਼ ਨੇ ਆਪਣਾ ਕਹਿਰ ਢਾਹਿਆ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

heavy rain Heavy Storm in punjab

heavy rain   ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਜਿਲ੍ਹਾਂ ਬਠਿੰਡਾ, ਫਿਰੋਜ਼ਪੁਰ, ਫਰੀਦਕੋਟ ਤੇ ਸ਼੍ਰੀ ਮੁਕਤਸਰ ਸਾਹਿਬ  ਲਗਾਤਾਰ ਮੀਂਹ ਪੈ ਰਿਹਾ ਹੈ।

Heavy Storm in punjab

Heavy Storm in punjab

ਉੱਥੇ ਹੀ ਬਠਿੰਡਾ ਚ ਪਿਛਲੇ 6-7 ਘੰਟਿਆਂ ਤੋਂ ਮੀਂਹ ਪੈ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਤੇਜ਼ ਮੀਂਹ ਦੇ ਕਾਰਨ ਲੋਕਾਂ ਦੇ ਘਰਾਂ ਚ ਪਾਣੀ ਵੜ੍ਹ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

heavy rain heavy rain heavy rain heavy rain heavy rain

rain

heavy rain

ਨਾਲ ਹੀ ਸੜ੍ਹਕਾਂ ਤੇ ਪਾਣੀ ਖੜ੍ਹਾ ਹੋ ਗਿਆ ਹੈ ਜਿਸ ਕਾਰਨ ਪ੍ਰਸਾਸ਼ਨ ਦੀ ਵਿਵਸਥਾ ਦੇੀ ਪੋਲ ਖੁਲ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅਦੇ ਹੋਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

Leave a Reply

Your email address will not be published. Required fields are marked *