ਪੰਜਾਬ ਦੇ ਬਦਲੇ ਮੌਸਮ ਨੇ ਕਿਸਾਨਾਂ ਦੀ ਉਡਾਈ ਨੀਂਦ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਲਗਾਤਾਰ ਮੌਸਮ ਕਰਵਟ ਲੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਲਗਾਤਾਰ ਮੌਸਮ ਕਰਵਟ ਲੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਨਾਲ ਹੀ ਪੰਜਾਬ ਵਿੱਚ ਬਦਲੇ ਮੌਮਮ ਦੇ ਕਾਰਨ ਤਾਪਮਾਨ ਵਿੱਚ ਵੀ ਕਾਫੀ ਬਦਲਾਅ ਆ ਗਿਆ ਹੈ।

Rain

ਜਿਸ ਕਾਰਨ ਠੰਡ ਵਿੱਚ ਹੋਰ ਵੀ ਵਾਧਾ ਆ ਗਿਆ ਹੈ। ਇਸ ਤੋਂ ਇਲਾਵਾ ਮੌਸਮ ਦੇ ਬਦਲੇ ਮਿਜਾਜ ਦੇ ਕਾਰਨ ਕਿਸਾਨਾਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹਨਾਂ ਤੋ ਇਲਾਵਾਂ ਕੰਮਕਾਰਾਂ ਤੇ ਜਾਣ ਵਾਲੀਆਂ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *