ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਰਹੇਗਾ ਇਸ ਤਰ੍ਹਾਂ ਦਾ ਮੌਸਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੂਰੇ ਉੱਤਰ ਭਾਰਤ ਦੇ ਕਈ ਇਲਾਕੀਆਂ ਚ ਮਾਨਸੂਨ ਨੇ ਆਪਣੀ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਚ ਬਾਰਿਸ਼…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੂਰੇ ਉੱਤਰ ਭਾਰਤ ਦੇ ਕਈ ਇਲਾਕੀਆਂ ਚ ਮਾਨਸੂਨ ਨੇ ਆਪਣੀ ਦਸਤਕ ਦੇ ਦਿੱਤੀ ਹੈ। ਬੀਤੇ ਦਿਨ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਚ ਬਾਰਿਸ਼ ਹੋਈ ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।

Weather

ਉੱਥੇ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਚ ਹਲਕੀ ਹਲਕੀ ਬੁੰਦਾਬਾਦੀ ਰਹੇਗੀ। ਨਾਲ ਹੀ ਪੰਜਾਬ ਤੇ ਮਾਨਸੂਨ ਦਾ ਪੂਰਾ ਅਸਰ ਦਿਖੇਗਾ। ਦੱਸਣਯੋਗ ਗੱਲ ਹੈ ਕਿ ਪੰਜਾਬ ਚ ਮਾਨਸੂਨ 4-5 ਦਿਨਾਂ ਤੋਂ ਬਾਅਦ ਆਇਆ ਹੈ। ਖੈਰ ਨੂੰ ਹੁਣ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਚੁੱਕੀ ਹੈ। ਨਾਲ ਹੀ ਝੋਨਾ ਲਾ ਰਹੇ ਕਿਸਾਨਾਂ ਨੂੰ ਵੀ ਰਾਹਤ ਮਿਲੀ ਹੈ।

Leave a Reply

Your email address will not be published. Required fields are marked *