ਚਰਨਜੀਤ ਅਟਵਾਲ ਸੁਰੱਖਿਆ ਮਾਮਲਾ ‘ਤੇ ਬਿਆਨ, ਸਰਕਾਰ ਨੂੰ ਸੁਰੱਖਿਆ ਨਹੀਂ ਲੈਣੀ ਚਾਹੀਦੀ ਸੀ ਵਾਪਿਸ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਾਬਕਾ ਲੋਕ ਸਭਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਸਕਿਓਰਿਟੀ ਵਾਪਸ ਲੈ ਲਈ ਗਈ ਹੈ। ਸਕਿਓਰਿਟੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਾਬਕਾ ਲੋਕ ਸਭਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਸਕਿਓਰਿਟੀ ਵਾਪਸ ਲੈ ਲਈ ਗਈ ਹੈ। ਸਕਿਓਰਿਟੀ ਵਾਪਸ ਲਏ ਜਾਣ ਤੋਂ ਬਾਅਦ ਅਟਵਾਲ ਨੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਇਹ ਨਹੀਂ ਕੀਤਾ ਜਾਣਾ ਚਾਹੀਦਾ ਸੀ।

charanjit_atwal

ਚਰਨਜੀਤ ਸਿੰਘ ਨੇ ਕਿਹਾ ਕਿ ਪਹਿਲਾਂ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਰਹੇ ਹਨ। ਉਸ ਤੋਂ ਇਲਾਵਾ ਹੁਣ ਉਹ ਅਕਾਲੀ ਦਲ ਅਤੇ ਭਾਜਪਾ ਦੇ ਲੋਕ ਸਭਾ ਉਮੀਦਵਾਰ ਵੱਲੋਂ ਜਲੰਧਰ ‘ਚ ਕਈ ਥਾਵਾਂ ਅਤੇ ਆਪਣੇ ਚੋਣ ਪ੍ਰਚਾਰ ਲਈ ਘੁੰਮ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਸਕਿਓਰਿਟੀ ਵਾਪਸ ਲਏ ਜਾਣ ਅਤੇ ਉਨ੍ਹਾਂ ਨੂੰ ਸਿਰਫ ਦੋ ਗੰਨਮੈਨ ਦਿੱਤੇ ਜਾਣੇ ਬਿਲਕੁਲ ਗਲਤ ਗੱਲ ਹੈ।

 

 

Leave a Reply

Your email address will not be published. Required fields are marked *