ਕਾਂਗਰਸ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਰਵਾਨਾ ਹੋਏ ਚਰਨਜੀਤ ਸਿੰਘ ਚੰਨੀ

 ਚੰਡੀਗੜ੍ਹ :  ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਹਾਈਕਮਾਨ ਨੂੰ ਮਿਲਣ ਲਈ ਚੰਡੀਗੜ੍ਹ ਏਅਰਪੋਰਟ ਤੋਂ ਰਵਾਨਾ ਹੋ ਚੁੱਕੇ ਹਨ।ਮੁੱਖ ਮੰਤਰੀ ਦੇ ਨਾਲ…

 ਚੰਡੀਗੜ੍ਹ :  ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਹਾਈਕਮਾਨ ਨੂੰ ਮਿਲਣ ਲਈ ਚੰਡੀਗੜ੍ਹ ਏਅਰਪੋਰਟ ਤੋਂ ਰਵਾਨਾ ਹੋ ਚੁੱਕੇ ਹਨ।ਮੁੱਖ ਮੰਤਰੀ ਦੇ ਨਾਲ ਨਵਜੋਤ ਸਿੰਘ ਸਿੱਧੂ ਅਤੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰਵਾਨਾ ਹੋਏ ਹਨ। ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਚੰਨੀ ਹਾਈਕਮਾਨ ਨਾਲ ਨਵੀਂ ਕੈਬਿਨੇਟ ਨੂੰ ਲੈਕੇ ਮੰਥਨ ਕਰਨਗੇ।

Leave a Reply

Your email address will not be published. Required fields are marked *