ਅੰਮ੍ਰਿਤਸਰ : ਅਕਾਲ ਤਖਤ ਸਾਹਿਬ ਲਈ ਮੁੱਖ ਮੰਤਰੀ ਭਗਵੰਤ ਮਾਨ ਰਵਾਨਾ ਹੋਏ। ਅਕਾਲ ਤਖਤ ਸਾਹਿਬ ਭਗਵੰਤ ਮਾਨ ਪਹੁੰਚਣਗੇ । ਦੁਪਹਿਰ 12 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਕੱਤਰੇਤ ‘ਚ ਪੇਸ਼ ਹੋਣਗੇ। ਸੀਐੱਮ ਮਾਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਦੱਸ ਦੇਈਏ ਕਿ ਸੀਐੱਮ ਮਾਨ ਜਥੇਦਾਰ ਕੁਲਦੀਪ ਸਿੰਘ ਗੜਗਜ ਅੱਗੇ ਆਪਣਾ ਸਪੱਸ਼ੀਕਰਨ ਰੱਖਣਗੇ। ਇਤਰਾਜ਼ਯੋਗ ਬਿਆਨਾਂ ਨੂੰ ਲੈ ਕੇ ਭਗਵੰਤ ਮਾਨ ਨੂੰ ਜਥੇਦਾਰ ਗੜਗਜ ਨੇ ਤਲਬ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ : https://livingindianews.co.in/chief-minister-bhagwant-mann-will-appear-at-akal-takht-sahib-today-at-12-am/
ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ



