ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਚੰਨੀ, ਰਵਨੀਤ ਬਿੱਟੂ ਅਤੇ ਕੁਲਜੀਤ ਨਾਗਰਾ ਵੀ ਮੋਜੂਦ

ਚੰਡੀਗੜ੍ਹ : ਮੁੱਖ ਮੰਤਰੀ ਚੰਨੀ ਦੇ ਦਿੱਲੀ ਦੌਰੇ ‘ਚ ਬਦਲਾਅ ਕੀਤਾ ਗਿਆ ਹੈ। CM ਚੰਨੀ ਚੰਡੀਗੜ੍ਹ ਤੋਂ ਚਾਰਟਡ ਪਲੇਨ ਰਾਹੀਂ  ਦਿੱਲੀ ਲਈ ਰਵਾਨਾ ਹੋ ਗਏ…

ਚੰਡੀਗੜ੍ਹ : ਮੁੱਖ ਮੰਤਰੀ ਚੰਨੀ ਦੇ ਦਿੱਲੀ ਦੌਰੇ ‘ਚ ਬਦਲਾਅ ਕੀਤਾ ਗਿਆ ਹੈ। CM ਚੰਨੀ ਚੰਡੀਗੜ੍ਹ ਤੋਂ ਚਾਰਟਡ ਪਲੇਨ ਰਾਹੀਂ  ਦਿੱਲੀ ਲਈ ਰਵਾਨਾ ਹੋ ਗਏ ਹਨ। ਹੁਣ ਉਨ੍ਹਾਂ ਨਾਲ ਸੀਐਮ ਚੰਨੀ ਨਾਲ ਰਵਨੀਤ ਬਿੱਟੂ ਅਤੇ ਕੁਲਜੀਤ ਨਾਗਰਾ ਵੀ ਮੋਜੂਦ ਹਨ। ਜਾਣਕਾਰੀ ਮੁਤਾਬਕ ਸਿੱਧੂ ਦੇ ਅਸਤੀਫੇ ‘ਤੇ ਜਲਦ ਹੀ ਕੋਈ ਫੈਸਲਾ ਲਿਆ ਜਾ ਸਕਦਾ ਹੈ।ਦੱਸ ਦਈਏ ਕਿ CM ਚੰਨੀ ਲਖੀਮਪੁਰ ਘਟਨਾ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਅਤੇ ਅਮਿਤ ਸ਼ਾਹ ਵਿਚਾਲੇ ਸ਼ਾਮ 6 ਵਜੇ ਦੇ ਕਰੀਬ ਬੈਠਕ ਹੋ ਸਕਦੀ ਹੈ।

Leave a Reply

Your email address will not be published. Required fields are marked *