ਚੰਡੀਗੜ੍ਹ : ਸਿੱਧੂ ਦੇ ਅਸਤੀਫੇ ਤੋਂ ਬਾਅਦ ਸੀਐਮ ਚੰਨੀ ਨੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਨਵਜੋਤ ਸਿੰਘ ਸਿੱਧੂ ‘ਤੇ ਪੂਰਾ ਭਰੋਸਾ ਹੈ। ਚੰਨੀ ਨੇ ਕਿਹਾ ਕਿ ਅਸੀਂ ਸਿੱਧੂ ਨਾਲ ਬੈਠ ਕੇ ਗੱਲ ਕਰਾਂਗੇ। ਅੱਗੇ ਸੁਣੋ ਹੋਰ ਕੀ ਕਿਹਾ CM ਚੰਨੀ ਨੇ
ਚੰਡੀਗੜ੍ਹ : ਸਿੱਧੂ ਦੇ ਅਸਤੀਫੇ ਤੋਂ ਬਾਅਦ ਸੀਐਮ ਚੰਨੀ ਨੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਨਵਜੋਤ ਸਿੰਘ ਸਿੱਧੂ ‘ਤੇ ਪੂਰਾ…