ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦੌਰੇ ‘ਤੇ ਹਨ। ਦਿੱਲੀ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕਰਨਗੇ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਕਾਤ ਦਾ ਸਮਾਂ ਦੁਪਹਿਰ 1:00 ਵਜੇ ਦਿੱਲੀ ਵਿਖੇ ਤੈਅ ਕੀਤਾ ਗਿਆ ਹੈ। ਇਸ ਤੋਂ ਬਾਅਦ ਦੁਪਹਿਰ 3:00 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਵੀ ਮੁਲਾਕਾਤ ਕਰਨਗੇ। ਇਸ ਮੀਟਿੰਗ ਤਹਿਤ ਉਹਨਾਂ ਵੱਲੋਂ ਪੰਜਾਬ ਨਾਲ ਸਬੰਧਤ ਕਈ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
Chief Minister Mann ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਿੱਲੀ ਦੌਰੇ ‘ਤੇ ਹਨ। ਦਿੱਲੀ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੇਂਦਰੀ ਮੰਤਰੀ ਨਿਤਿਨ…
