ਹਵਾਈ ਫਾਇਰਿੰਗ ਦੇ ਕਾਰਨ ਬੱਚੀ ਹੋਈ ਗੰਭੀਰ ਜਖਮੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਤੋਂ ਇਕ ਅਜੀਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਬੱਚੀ ਨੂੰ ਅਚਾਨਕ ਕੀ ਸੱਟ ਗਈ ਜਿਸ ਕਾਰਨ ਉਹ ਜਖਮੀ ਹੋ ਗਈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲੁਧਿਆਣਾ ਤੋਂ ਇਕ ਅਜੀਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਬੱਚੀ ਨੂੰ ਅਚਾਨਕ ਕੀ ਸੱਟ ਗਈ ਜਿਸ ਕਾਰਨ ਉਹ ਜਖਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਆਪਣੀ ਬੱਚੀ ਨੂੰ ਲੈ ਕੇ ਛੱਤ ਤੇ ਖੜੀ ਹੋਈ ਸੀ ਅਚਾਨਕ ਹੀ ਜੋਰਦਾਰ ਧਮਾਕਾ ਹੋਇਆ ਤੇ ਬੱਚੀ ਦੇ ਸਿਰ ਤੋਂ ਖੂਨ ਨਿਕਲਣ ਲਗ ਗਿਆ।

Firing

 

ਸੂਤਰਾਂ ਤੋ ਕਿਹਾ ਜਾ ਰਿਹਾ ਹੈ ਕਿ ਕਿਸੇ ਵਿਅਵਕਤੀ ਨੇ ਹਵਾਈ ਫਾਇਰਿੰਗ ਕੀਤੀ ਜਿਸ ਕਾਰਨ ਬੱਚੀ ਜਖਮੀ ਹੋ ਗਈ। ਜਖਮੀ ਹੋਈ ਬੱਚੀ ਨੂੰ ਤੁਰੰਤ ਹੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *