ਬੱਚੀ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲਾ ਕਾਬੂ, ਅਗਵਾਕਰਨ ਦੀ ਕੋਸ਼ਿਸ਼ ਕਰਨ ਦਾ ਵੀਡੀਓ ਵਾਇਰਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਲੁਧਿਆਣਾ ਦੇ ਰਿਸ਼ੀ ਨਗਰ ਚ ਘਰ ਦੇ ਬਾਹਰ ਆਪਣੀ ਮਾੰ ਨਾਲ ਸੋ ਰਹੀ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨਵਾਲਾ ਮੁਲਜ਼ਮ ਪੁਲਿਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਲੁਧਿਆਣਾ ਦੇ ਰਿਸ਼ੀ ਨਗਰ ਚ ਘਰ ਦੇ ਬਾਹਰ ਆਪਣੀ ਮਾੰ ਨਾਲ ਸੋ ਰਹੀ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨਵਾਲਾ ਮੁਲਜ਼ਮ ਪੁਲਿਸ ਨੇ ਕਾਬੂ ਕਰ ਲਿਆ | 

ਪੁਲਿਸ ਮੁਤਾਬਿਕ ਮੁਲਜ਼ਮ ਜਦੋੰ ਬੱਚੀ ਨੂੰ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਸੀਤਾਂ ਨਾਲ ਸੋ ਰਹ ਬੱਚੀ ਦੀ ਮਾਂ ਜਾਗ ਗਈ ਤੇ ਉਸ ਦੇ ਰੋਲਾ ਪਾਉਣ ਤੇ ਮੁਲਜ਼ਮ ਫਰਾਰ ਹੋ ਗਿਆ ਸੀ | ਇਸ ਪੂਰੇਘਟਨਾਕ੍ਰਮ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਏ | ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰਦਿੱਤੀ ਏ |

Watch Video

https://www.facebook.com/LivingIndiaNewschannel/videos/535089653698601/

Leave a Reply

Your email address will not be published. Required fields are marked *