ਸਾਵਧਾਨ! ਸੂਬੇ ‘ਚ ਇਕ ਵਾਰ ਫਿਰ ਤੋਂ ਸਰਗਰਮ ਹੋਇਆ ਬੱਚਾ ਚੋਰ ਗਿਰੋਹ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਗੁਰਬਖਸ਼ ਨਗਰ ਚ ਬੱਚਾ ਚੋਰੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਮਹਿਲਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅੰਮ੍ਰਿਤਸਰ ‘ਚ ਗੁਰਬਖਸ਼ ਨਗਰ ਚ ਬੱਚਾ ਚੋਰੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਮਹਿਲਾ ਵੱਲੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਸਥਾਨਕ ਲੋਕਾਂ ਨੇ ਮੌਕੇ ਤੇ ਹੀ ਮਹਿਲਾ ਨੂੰ ਕਾਬੂ ਕਰ ਲਿਆ।

child

ਜਿਸ ਤੋਂ ਬਾਅਦ ਲੋਕਾਂ ਨੇ ਮਹਿਲਾ ਦੇ ਨਾਲ ਕੁੱਟਮਾਰ ਕਰ ਪੁਲਿਸ ਦੇ ਹਵਾਲੇ ਕਰ ਦਿੱਤਾ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *